Punjab

ਅਕਾਲੀ ਦਲ ਨੇ ਛੱਡ ਦਿੱਤਾ ਮੋਦੀ ਦਾ ਸਾਥ, ਕੀ ਹੁਣ ਪੰਜਾਬ ਅਤੇ ਸਿੱਖ ਖੁਸ਼ ਹੋਣਗੇ ?

ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਕੋਰ ਕਮੇਟੀ ਨੇ ਸਰਬ ਸਹਿਮਤੀ ਨਾਲ ਐੱਨਡੀਏ ਤੋਂ ਵੱਖ ਹੋਣ ਦਾ ਫੈਸਲਾ ਕੀਤਾ ਹੈ।ਪਹਿਲਾਂ ਅਕਾਲੀ ਦਲ ਨੇ ਇਸ ਬਿੱਲ ਦੀ ਹਮਾਇਤ ਕੀਤੀ ਸੀ ਪਰ ਬਾਅਦ ਵਿੱਚ ਕਿਸਾਨਾਂ ਦੇ ਵਧਦੇ ਰੋਸ ਕਾਰਨ ਅਕਾਲੀ ਦਲ ਨੇ ਇਸ ਬਿੱਲ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਸੀ।ਸੁਖਬੀਰ ਸਿੰਘ ਬਾਦਲਸੁਖਬੀਰ ਬਾਦਲ ਨੇ ਕਿਹਾ, “ਜਿਸ ਪਾਰਟੀ ਅਕਾਲੀ ਦਲ ਨੇ ਪੂਰੀ ਜ਼ਿੰਦਗੀ ਕਿਸਾਨੀ ਲਈ ਲਗਾ ਦਿੱਤੀ, ਉਸੇ ਨੂੰ ਖੇਤੀ ਆਰਡੀਨੈਂਸ ਲਿਆਉਣ ਵੇਲ ਨਹੀਂ ਪੁੱਛਿਆ ਗਿਆ। ਸਾਨੂੰ ਪੁੱਛਿਆ ਜਾਣਾ ਚਾਹੀਦਾ ਸੀ ਪਰ ਸਾਡੇ ਨਾਲ ਕੋਈ ਗੱਲ ਨਹੀਂ ਹੋਈ।”

Related Articles

Back to top button