Sikh News

‘ਅੱਗ ਲਾਊ’ Media ਦੀਆਂ Jathedar ਨੇ ਕਰਾਈਆਂ ਤਸੱਲੀਆਂ | jathedar Giani Harpreet Singh | Surkhab TV

ਮੀਡੀਆ ਇੱਕ ਬਹੁ ਵਿਕਲਪੀ ਸ਼ਬਦ ਹੈ ਜਿਸ ਦੇ ਕਈ ਅਰਥ ਹੋ ਸਕਦੇ ਹਨ। ਇਸ ਦਾ ਆਮ ਅਰਥ ਸੰਚਾਰ ਮਾਧਿਅਮ ਹੈ। ਮੀਡੀਆ ਤੋਂ ਭਾਵ ਕੇਵਲ ਇਲੈਕਟਰੌਨਿੰਗ ਮੀਡੀਆ ਜਾਂ ਟੀ.ਵੀ. ਚੈਨਲ ਹੀ ਨਹੀਂ ਹਨ ਬਲਕਿ ਪ੍ਰਿੰਟ ਮੀਡੀਆ, ਸੋਸ਼ਲ- ਮੀਡੀਆ, ਇਸ਼ਤਿਹਾਰ ਮੀਡੀਆ, Giani Harpreet Singh is Akal Takht acting jathedarਡਿਜੀਟਲ ਮੀਡੀਆ, ਪ੍ਰਕਾਸ਼ਿਤ ਮੀਡੀਆ (ਪੁਸਤਕ ਮੀਡੀਆ), ਮਾਸ-ਮੀਡੀਆ, ਰਿਕਾਡਿੰਗ ਮੀਡੀਆ ਅਤੇ ਪ੍ਰਸਾਰਨ ਮੀਡੀਆ ਸ਼ਾਮਲ ਹਨ। ਅੱਜ-ਕੱਲ੍ਹ ਰਾਜਨੀਤੀ ਇੱਕ ਸੱਤਾ ਦਾ ਰੁਖ ਹੈ ਤਾਂ ਮੀਡੀਆ ਉਹ ਹਥਿਆਰ ਹੈ, ਜਿਸ ਨਾਲ ਤੁਸੀਂ ਕ੍ਰਾਂਤੀ ਲਿਆ ਸਕਦੇ ਹੋ।

Related Articles

Back to top button