Punjab

‘ਆਪਣਾ ਪੰਜਾਬ ਹੋਵੇ,ਟੈਂਕੀ ਚ ਸ਼ਰਾਬ ਹੋਵੇ’ | ਦੇਖੋ ਦਿਮਾਗ ਬੜਾ ਲਾਉਂਦੇ ਲੋਕ | Surkhab TV

ਜਦੋਂ ਦੀ ਮਾਝੇ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਲੋਕਾਂ ਦੀ ਮੌਤ ਹੋਈ ਹੈ ਉਸ ਤੋਂ ਬਾਅਦ ਪੰਜਾਬ ਪੁਲਿਸ ਨੇ ਵੀ ਹਰਕਤ ਵਿੱਚ ਆ ਕੇ ਛਾਪੇਮਾਰੀ ਕਰਕੇ ਦੇਸੀ ਸ਼ਰਾਬ ਬਣਾਉਣ ਵਾਲਿਆਂ ਖਿਲਾਫ਼ ਕਾਨੂੰਨੀ ਸ਼ਿਕੰਜਾ ਕੱਸ ਦਿੱਤਾ ਹੈ ਜਿਸ ਦੇ ਚੱਲਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਇਲਾਕੇ ਵਿੱਚ ਜਗਰੂਪ ਸਿੰਘ ਅਤੇ ਨਿਰਵੈਲ ਸਿੰਘ ਅਤੇ ਸੁਖਦੇਵ ਸਿੰਘ ਦੇ ਕੋਲੋਂ ਪੁਲਸ ਨੇ Splash Winesਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀਆਂ ਵੱਲੋਂ ਇਹ ਸ਼ਰਾਬ ਜ਼ਮੀਨ ਦੇ ਥੱਲੇ ਇੱਕ ਪਾਣੀ ਵਾਲੀ ਟੈਂਕੀ ਵਿੱਚ ਦੱਬੀ ਗਈ ਸੀ ਜਿਸਦੇ ਉੱਪਰ ਲੈਂਟਰ ਵੀ ਪਾਇਆ ਗਿਆ ਅਤੇ ਹੁਣ ਪੁਲਿਸ ਵੱਲੋਂ ਇਹ ਸ਼ਰਾਬ ਬਰਾਮਦ ਕਰ ਦੋਸ਼ੀਆਂ ਖਿਲਾਫ਼ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Related Articles

Back to top button