Latest

‘ਆਪ’ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਦਾ ਦੇਹਾਂਤ

ਦਿੱਲੀ ਦੇ ਰਾਜੌਰੀ ਗਾਰਡਨ ਤੋਂ ਆਮ Eਦਮੀ ਪਾਰਟੀ ਦੇ ਵਿਧਾਇਕ ਰਹਿ ਚੁੱਕੇ ਜਰਨੈਲਸਿੰਘ ਦਾ ਵੀਰਵਾਰ ਸਵੇਰੇ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ Jarnail Singh will be remembered for his contributions to society: Kejriwal  | Hindustan Timesਕੇਜਰੀਵਾਲ ਨੇ ਦੁੱਖ ਜਤਾਇਆ ਹੈ।ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦੇ ਦੇਹਾਂਤ ‘ਤੇ ਦੁੱਖ ਜਤਾਉਂਦਿਆਂ ਲਿਖਿਆ ਕਿ ਸਾਬਕਾ ‘ਆਪ’ ਵਿਧਾਇਕ ਜਰਨੈਲ ਸਿੰਘ ਜੀ ਦੇ ਦੇਹਾਂਤ ਤੋਂ ਬੇਹੱਦ ਦੁਖੀ ਹਾਂ। ਰੱਬ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ। ਉਨ੍ਹਾਂ ਦੇ ਸਮਾਜ ਭਲਾਈ ਦੇ ਲਈ ਦਿੱਤੇ ਉਨ੍ਹਾਂ ਦੇ ਯੋਗਦਾਨ ਲਈ ਉਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।

Related Articles

Back to top button