Punjab

ਇਸ ਨੌਜਵਾਨ ਨੇ ਫਸਲਾਂ ਦੇ ਦਾਣਿਆਂ ਨਾਲ ਬਣਾਇਆ Punjab ਦਾ ਨਕਸ਼ਾ | Surkhab TV

ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤ‍ਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ।ਸਫ਼ਰ ਸਾਂਝ : ਪੰਜਾਬ ਕਿੱਥੇ ? (ਮਿੰਨੀ ਕਹਾਣੀ) ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।1947 ਦੀ ਭਾਰਤ-ਵੰਡ ਤੋਂ ਬਾਅਦ ਬਰਤਾਨਵੀ ਭਾਰਤ ਦੇ ਪੰਜਾਬ” ਸੂਬੇ ਨੂੰ ਭਾਰਤ ਅਤੇ ਪਾਕਿਸਤਾਨ ਦਰਮਿਆਨ ਵੰਡ ਦਿੱਤਾ ਗਿਆ ਸੀ। 1966 ਵਿੱਚ ਭਾਰਤੀ ਪੰਜਾਬ ਦੀ ਮੁੜ ਵੰਡ ਹੋਈ ਅਤੇ ਨਤੀਜੇ ਵਜੋਂ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਹੋਂਦ ਵਿੱਚ ਆਏ ਅਤੇ ਪੰਜਾਬ ਦਾ ਮੌਜੂਦਾ ਰਾਜ ਬਣਿਆ। ਇਹ ਭਾਰਤ ਦਾ ਇਕੱਲਾ ਸੂਬਾ ਹੈ ਜਿੱਥੇ ਸਿੱਖ ਬਹੁਮਤ ਵਿੱਚ ਹਨ।

Related Articles

Back to top button