Latest
‘ਕਰਵਾ ਚੌਥ’ ਦੇ ਵਰਤ ਰੱਖਣ ਵਾਲੀਆਂ ਬੀਬੀਆਂ ਨਾਲ ਸਵਾਲ-ਜਵਾਬ | Karva Chauth | Surkhab Tv

ਕਰਵਾ ਚੌਥ ਇੱਕ ਦਿਨ ਦਾ ਤਿਉਹਾਰ ਹੁੰਦਾ ਹੈ ਜੋ ਕਿ ਉੱਤਰੀ ਭਾਰਤ ਦੀਆਂ ਹਿੰਦੂ ਔਰਤਾਂ ਵੱਲੋਂ ਮਨਾਇਆ ਜਾਂਦਾ ਹੈ ਜਿਸ ਵਿੱਚ ਵਿਆਹੀਆਂ ਔਰਤਾਂ ਆਪਣੇ ਪਤੀਆਂ ਦੀ ਲੰਬੀ ਉਮਰ ਅਤੇ ਖੁਸ਼ਾਮਦੀ ਲਈ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਤੋਂ ਲੈ ਕੇ ਚੰਨ ਚੜ੍ਹਨ ਤੱਕ ਵਰਤ ਰੱਖਦੀਆਂ ਹਨ। ਔਰਤਾ ਦੁਪਿਹਰ ਵੇਲੇ ਵਰਤ ਦੀ ਕਥਾ ਸੁਣ ਕੇ ਪਾਣੀ,ਚਾਹ ਜਾਂ ਦੁੱਧ ਪਈ ਸਕਦੀਆਂ ਹਨ| ਇਹ ਵਰਤ ਸੁਹਾਗਣਾਂ ਆਪਣੇ ਪਤੀ ਦੇਵ ਦੀ ਚੰਗੀ ਸਿਹਤ ਲਈ ਅਤੇ ਚਿਰ ਜਿਊਣ ਦੀ ਕਾਮਨਾ ਕਰਨ ਲਈ ਰੱਖਦੀਆਂ ਸਨ।