Punjab

‘ਕਾਲੇ ਦਿਨ’ ਵਜੋਂ ਮਨਾਇਆ ਸਿੱਖਾਂ ਨੇ ਆਜ਼ਾਦੀ ਦਿਹਾੜਾ | Independence Day | Surkhab TV

15 ਅਗਸਤ ਨੂੰ ਪੂਰੇ ਦੇਸ਼ ਵਿੱਚ ਜਿਥੇ ਆਜ਼ਾਦੀ ਦਿਨ ਮਨਾਇਆ ਜਾ ਰਿਹਾ ਹੈ ਉਥੇ ਹੀ ਦੂਜੇ ਪਾਸੇ ਕਈ ਸਿੱਖ ਜਥੇਬੰਦੀਆਂ ਵਲੋਂ ਇਸ ਦਿਨ ਨੂੰ ਕਾਲੇ ਦਿਨ ਦੇ ਰੂਪ ਵਿੱਚ ਵੀ ਮਨਾਇਆ ਜਾ ਰਿਹਾ ਹੈ। ਦਲ ਖਾਲਸਾ ਤੇ ਹੋਰ ਸਿੱਖ ਜਥੇਬੰਦੀਆਂ ਵਲੋਂ ਕਾਲੀਆਂ ਪੱਟੀਆਂ ਤੇ ਬੈਨਰ ਹੱਥ ਵਿੱਚ ਫੜ ਪੂਰੇ ਪ੍ਰਦਰਸ਼ਨ ਕੀਤਾ ਗਿਆ ਹਾਲਾਂਕਿ ਇਸ ਪ੍ਰਦਰਸ਼ਨ ਵਿੱਚ ਸੋਸ਼ਲ ਡਿਸਟੇਂਸਿੰਗ ਦਾ ਧਿਆਨ ਵੀ ਰੱਖਿਆ ਗਿਆ। ਦਲ ਖਾਲਸਾ ਅਨੁਸਾਰ ਸਿੱਖ ਇਸ ਦਿਨ ਨੂੰ ਕਾਲੇ ਦਿਨ ਦੇ ਰੂਪ ਵਿੱਚ ਮਨਾ ਰਹੇ ਹਨ।

Related Articles

Back to top button