Punjab

ਕਿਸਾਨੀ ਮੁੱਦੇ ਮਜੀਠੀਆ ਤੇ ਵਲਟੋਹਾ ਦੀਆਂ ਗੱਲਾਂ ਸੁਣ ਕੇ ਹਰ ਕੋਈ ਸੋਚੀਂ ਪੈ ਜਾਵੇਗਾ | Surkhab TV

ਕੇਂਦਰ ਵੱਲੋਂ 5 ਜੂਨ ਨੂੰ ਜਾਰੀ ਕੀਤੇ ਤਿੰਨ ਆਰਡੀਨੈਂਸਾਂ ਖਿਲਾਫ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵਲੋਂ ਮੋਰਚਾ ਖੋਲਿਆ ਹੋਇਆ ਹੈ ਤੇ ਲਗਾਤਾਰ ਕਿਸਾਨ ਇਹਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਬਾਅਦ ਸਰਕਾਰ ਨੇ ਇਨ੍ਹਾਂ ਆਰਡੀਨੈਂਸਾਂ ਨੂੰ ਬਦਲਣ ਲਈ ਤਿੰਨ ਬਿੱਲ ਪੇਸ਼ ਕੀਤੇ ਹਨ।ਵੀਰਵਾਰ ਨੂੰ ਲੋਕ ਸਭਾ ‘ਚ ਇਹ ਤਿੰਨੇ ਬਿੱਲ ਪਾਸ ਕਰ ਦਿੱਤੇ ਗਏ।Akali Leader Bikram Majithia Reached Ropar Of Punjab - बिक्रम मजीठिया ने  कहा- पाक में भारतीय उच्चायुक्त को गुरुद्वारे में दर्शन से रोकने के पीछे  हाफिज सईद - Amar Ujala ... ਅਜਿਹੇ ‘ਚ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਮੋਦੀ ਸਰਕਾਰ ਦੀ ਵਜ਼ੀਰੀ ਛੱਡ ਦਿੱਤੀ। ਬੇਸ਼ੱਕ ਹਰਸਮਿਰਤ ਨੇ ਕੁਰਸੀ ਵਾਰ ਦਿੱਤੀ ਪਰ ਵਿਰੋਧੀ ਧਿਰਾਂ ਇਸ ਨੂੰ ਅਕਾਲੀ ਦਲ ਦਾ ਡਰਾਮਾ ਕਰਾਰ ਦੇ ਰਹੀਆਂ ਹਨ।

Related Articles

Back to top button