Agriculture

ਕਿਸਾਨ ਵਿਰੋਧੀ ਬਿੱਲ ਰੋਕਣ ਦਾ ਅਜੇ ਇੱਕ ਤਰੀਕਾ ਬਾਕੀ ਹੈ, ਦੇਖੋ ਬੈਂਸ ਭਰਾ ਕੀ ਕਰਨ ਲੱਗੇ

ਕੇਂਦਰ ਵਿੱਚ ਕਿਸਾਨ ਵਿਰੋਧੀ 3 ਆਰਡੀਨੈਂਸ ਬਿੱਲ ਪਾਸ ਹੋਣ ਜਾ ਰਹੇ ਹਨ ਜਿਸ ਦੇ ਵਿਰੋਧ ਚ ਪੰਜਾਬ ਵਿੱਚ ਸਾਰੀਆਂ ਪਾਰਟੀਆਂ ਹੀ ਉਤਰ ਆਈਆਂ ਹਨ ਅਤੇ ਕੇਂਦਰ ਵਿੱਚ ਇਸ ਸਮੇਂ ਮਾਨਸੂਨ ਸੈਸ਼ਨ ਚੱਲ ਰਿਹਾ ਹੈ ਜਿਸ ਵਿੱਚ ਆਮ ਆਦਮੀ ਪਾਰਟੀ ਕਾਂਗਰਸ ਤੇ ਅਕਾਲੀ ਦਲ ਵੱਲੋਂ ਵੀ ਇਸ 3 ਬਿੱਲਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਜਿਸ ਦੇ ਚੱਲਦੇ ਅੱਜ ਅੰਮ੍ਰਿਤਸਰ ਵਿੱਚ ਲੁਧਿਆਣਾ ਤੋਂ ਐਮ ਐਲ ਏ ਬਲਵਿੰਦਰ ਸਿੰਘ ਬੈਂਸ ਪਹੁੰਚੇ ਅਤੇ ਉਨ੍ਹਾਂ ਨੇ ਪ੍ਰੈੱਸ ਵਾਰਤਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੀ ਇਨ੍ਹਾਂ ਤਿੰਨਾਂ ਬਿੱਲਾਂ ਦਾ ਵਿਰੋਧ ਕਰਦੀ ਹੈ ਅਤੇ ਉਸ ਦੇ ਚੱਲਦੇ ਇਨ੍ਹਾਂ ਵੱਲੋਂ 23 ਸਤੰਬਰ ਨੂੰ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਮੋਟਰਸਾਈਕਲ ਰੈਲੀ ਸ਼ੁਰੂ ਕੀਤੀ ਜਾ ਰਹੀ Bains brothers, both MLAs, arrested in Ludhiana – Punjab Outlookਹੈ ਜੋ ਦਿੱਲੀ ਵਿੱਚ ਮੈਂਬਰ ਪਾਰਲੀਮੈਂਟ ਦੇ ਬਾਹਰ ਜਾ ਕੇ ਕੇਂਦਰ ਸਰਕਾਰ ਦਾ ਘਿਰਾਓ ਕਰੇਗੀ ਨਾਲ ਹੀ ਉਨ੍ਹਾਂ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹਾਂ ਕਿ ਜੋ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਅਸਤੀਫ਼ਾ ਦਿੱਤਾ ਗਿਆ ਹੈ ਉਹ ਦੋਹਰੀ ਰਣਨੀਤੀ ਹੈ ਅਗਰ ਉਨ੍ਹਾਂ ਨੂੰ ਕਿਸਾਨਾਂ ਨਾਲ ਇੰਨੀ ਹਮਾਇਤ ਹੈ ਤੋਂ ਉਹ ਅਕਾਲੀ ਭਾਜਪਾ ਦਾ ਗੱਠਜੋੜ ਵੀ ਤੋੜਨ ਨਾਲ ਹੀ ਬਲਵਿੰਦਰ ਬੈਂਸ ਦਾ ਕਹਿਣਾ ਹੈ ਕਿ ਉਹ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਪੱਚੀ ਤਰੀਕ ਨੂੰ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਚ ਵੀ ਉਨ੍ਹਾਂ ਦਾ ਪੂਰਾ ਸਮਰਥਨ ਕਰੇਗੀ

Related Articles

Back to top button