Sikh News

ਕੋਈ ਰੱਬੀ ਰੂਹ ਹੈ Sri Hazur Sahib ਰਹਿੰਦਾ ਇਹ ਕੁੱਤਾ-Blind Dog Full Reality

ਹੈਰਾਨ ਹੋ ਜਾਵੋਗੇ ਇਸ ਅੱਖਾਂ ਤੋਂ ਅੰਨੇ ਕੁੱਤੇ ਬਾਰੇ ਜਾਣ ਕੇ। ਆਪਣੇ ਨੇਮ ਵਿੱਚ ਕਈ ਸਾਲਾਂ ਤੋਂ ਪੂਰਾ ਹੈ ਇਹ ਕੁੱਤਾ .. ਸੱਚਖੰਡ ਹਜ਼ੂਰ ਸਾਹਿਬ ਵਿਖੇ ਤੜਕੇ ਸਵੇਰੇ 2 ਵਜੇ ਜਦੋ ਗੋਦਾਵਰੀ ਨਦੀ ਤੋ “ਗਾਗਰ ਜਲ” ਲਿਜਾਣ ਦਾ ਸਮਾ ਹੋ ਜਾਦਾ ਹੈ ਤਾਂ ਇਹ ਅੱਖਾਂ ਤੋਂ ਅੰਨਾ ਕੁੱਤਾ ਗੁ. ਲੰਗਰ ਸਾਹਿਬ ਡਿੳੁਢੀ ਦੇ ਬਾਹਰ ਪੁੱਜ ਜਾਦਾ ਹੈ ਫਿਰ ਸੰਗਤ ਨਾਲ “ਗਾਗਰ ਜਲ” ਲੈਣ ਗੋਦਾਵਰੀ ਨਦੀ ਤੇ ਜਾਂਦਾ ਹੈ.. ਆਓ ਦੱਸਦੇ ਹਾਂ ਤੁਹਾਨੂੰ ਇਸ ਬਾਰੇ ਹੋਰ ਰੋਚਕ ਜਾਣਕਾਰੀ ..!!

Related Articles

Back to top button