ਕੋਈ ਸੋਚ ਨੀ ਸਕਦਾ ਕਿ ਦੁਨੀਆ ਇਸ ਕਦਰ ਤੱਕ ਵੀ ਜਾ ਸਕਦੀ ਹੈ, ਦੇਖੋ ਮਾਂ ਪਿਉ ਦੇ ਚੱਕਰ ਚ ਬੱਚੇ ਦਾ ਬੁਰਾ ਹਾਲ

ਬੱਚਿਆਂ ਦੇ ਯਾਦ ਕਰਨ ਅਤੇ ਸਾਂਝੇ ਕਰਨ ਲਈ 100 ਸਿਹਤ ਸਬੰਧੀ ਸੰਦੇਸ਼ 8-14 ਸਾਲ ਦੇ ਬੱਚਿਆਂ ਲਈ ਤਿਆਰ ਕੀਤੇ ਗਏ ਸਿਹਤ ਸਿੱਖਿਆ ਸਬੰਧੀ ਸੰਦੇਸ਼ ਸਧਾਰਨ, ਭਰੋਸੇਯੋਗ ਹਨ। ਇਸ ਲਈ ਇਸ ਵਿੱਚ 10-14 ਸਾਲਾਂ ਦੇ ਨੌਜਵਾਨ ਗੱਭਰੂ ਸ਼ਾਮਲ ਹਨ। ਸਾਨੂੰ ਲੱਗਦਾ ਹੈ ਕਿ 10-14 ਸਾਲਾਂ ਦੇ ਨੌਜਵਾਨ ਗੱਭਰੂਆਂ ਨੂੰ ਇਸ ਬਾਰੇ ਜਾਣਕਾਰੀ ਦੇਣਾ ਯਕੀਨੀ ਬਣਾਉਣਾ ਲਾਹੇਵੰਦ ਅਤੇ ਮਹੱਤਵਪੂਰਨ ਹੈ ਕਿਉਂਕਿ ਇਸ ਉਮਰ ਦੇ ਬੱਚੇ ਅਕਸਰ ਆਪਣੇ ਪਰਿਵਾਰ ਵਿੱਚ ਛੋਟੇ ਬੱਚਿਆਂ ਦਾ ਧਿਆਨ ਰੱਖਦੇ ਹਨ। ਨਾਲ ਹੀ, ਇਸ ਤਰ੍ਹਾਂ ਆਪਣੇ ਪਰਿਵਾਰਾਂ ਦੀ ਮਦਦ ਕਰਨ ਲਈ ਕੀਤੇ ਜਾ ਰਹੇ ਉਹਨਾਂ ਦੇ ਕੰਮ ਨੂੰ ਸਮਝਣਾ ਅਤੇ ਸ਼ਲਾਘਾ ਕਰਨਾ ਵੀ ਮਹੱਤਵਪੂਰਨ ਹੁੰਦਾ ਹੈ।100 ਸੰਦੇਸ਼ਾਂ ਵਿੱਚ 10 ਪ੍ਰਮੁੱਖ ਸਿਹਤ ਸਬੰਧੀ ਹਰ ਵਿਸ਼ੇ ਬਾਰੇ 10 ਸੰਦੇਸ਼ ਸ਼ਾਮਲ ਹਨ: ਮਲੇਰੀਆ, ਦਸਤ, ਪੋਸ਼ਣ, ਖਾਂਸੀ-ਜ਼ੁਕਾਮ ਅਤੇ ਬਿਮਾਰੀ, ਪੇਟ ਦੇ ਕੀੜੇ, ਪਾਣੀ ਅੱਤੇ ਸਵੱਛਤਾ, ਟੀਕਾਕਰਣ, ਐਚਆਈਵੀ ਅਤੇ ਏਡਸ ਅਤੇ ਦੁਰਘਟਨਾਵਾਂ, ਸੱਟ-ਫੇਟ ਅਤੇ ਮੁੱਢਲੇ ਬਚਪਨ ਵਿੱਚ ਵਿਕਾਸ। ਸਧਾਰਨ ਸਿਹਤ ਸਬੰਧੀ ਸੰਦੇਸ਼ ਮਾਪਿਆਂ ਅਤੇ ਸਿਹਤ ਅਧਿਆਪਕਾਂ ਲਈ ਘਰ, ਸਕੂਲਾਂ, ਕਲੱਬਾਂ ਅਤੇ ਕਲੀਨਿਕਾਂ ਵਿਖੇ ਬੱਚਿਆਂ ਲਈ ਹੁੰਦੇ ਹਨ।