Agriculture

ਖੇਤੀ ਬਿੱਲ ਪਾਸ ਹੋਣ ਤੇ ਕੀ ਕਹਿੰਦੇ ਹਨ ਕਿਸਾਨ ਅਤੇ ਆੜਤੀਏ ? Farmers Ordinance 2020 Surkhab TV

ਕੇਂਦਰ ਵੱਲੋਂ 5 ਜੂਨ ਨੂੰ ਜਾਰੀ ਕੀਤੇ ਤਿੰਨ ਆਰਡੀਨੈਂਸਾਂ ਖਿਲਾਫ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵਲੋਂ ਮੋਰਚਾ ਖੋਲਿਆ ਹੋਇਆ ਹੈ ਤੇ ਲਗਾਤਾਰ ਕਿਸਾਨ ਇਹਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਬਾਅਦ ਸਰਕਾਰ ਨੇ ਇਨ੍ਹਾਂ ਆਰਡੀਨੈਂਸਾਂ ਨੂੰ ਬਦਲਣ ਲਈ ਤਿੰਨ ਬਿੱਲ ਪੇਸ਼ ਕੀਤੇ ਹਨ।ਵੀਰਵਾਰ ਨੂੰ ਲੋਕ ਸਭਾ ‘ਚ ਇਹ ਤਿੰਨੇ ਬਿੱਲ ਪਾਸ ਕਰ ਦਿੱਤੇ ਗਏ। ਅਜਿਹੇ ‘ਚ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਮੋਦੀ ਸਰਕਾਰ ਦੀ ਵਜ਼ੀਰੀ ਛੱਡ ਦਿੱਤੀ। ਬੇਸ਼ੱਕ ਹਰਸਮਿਰਤ ਨੇ ਕੁਰਸੀ ਵਾਰ ਦਿੱਤੀ ਪਰ ਵਿਰੋਧੀ ਧਿਰਾਂ ਇਸ ਨੂੰ ਅਕਾਲੀ ਦਲ ਦਾ ਡਰਾਮਾ ਕਰਾਰ ਦੇ ਰਹੀਆਂ ਹਨ।ਇਹ ਨੇ ਖੇਤੀਬਾੜੀ ਨਾਲ ਜੁੜੇ ਤਿੰਨ ਬਿੱਲ-1.ਦ ਫਾਰਮਰਸ ਪ੍ਰੋਡਿਉਸ ਟਰੇਡ ਐਂਡ ਕਾਮਰਸ ਬਿੱਲਅਜਿਹਾ ਇਕੋ ਸਿਸਟਮ ਬਣੇਗਾ, ਜਿੱਥੇ ਕਿਸਾਨ ਮਨਚਾਹੀ ਥਾਂ ‘ਤੇ ਫਸਲ ਵੇਚ ਸਕਣਗੇਇੰਟਰ-ਸਟੇਟ ਅਤੇ ਇੰਟ੍ਰਾ-ਸਟੈਟ ਵਪਾਰ ਬਿਨਾਂ ਕਿਸੇ ਅੜਚਣ ਕੀਤਾ ਜਾ ਸਕੇਗਾਇਲੈਕਟ੍ਰਾਨਿਕ ਟਰੇਡਿੰਗ ਤੋਂ ਵੀ ਆਪਣੀ ਫ਼ਸਲ ਵੇਚ ਸਕਣਗੇਕਿਸਾਨਾਂ ਦੀ ਮਾਰਕੀਟਿੰਗ ਲਾਗਤ ਵੇਚੇਗੀਜਿਹੜੇ ਇਲਾਕਿਆਂ ‘ਚ ਕਿਸਾਨਾਂ ਕੋਲ ਵਾਧੂ ਫਸਲ ਹੈ, ਉਨ੍ਹਾਂ ਸੂਬਿਆਂ ਵਿੱਚ ਉਨ੍ਹਾਂ ਨੂੰ ਚੰਗੀ ਕੀਮਤ ਮਿਲੇਗੀਇਸੇ ਤਰ੍ਹਾਂ ਜਿਹੜੇ ਸੂਬਿਆਂ ‘ਚ ਘਾਟ ਹੈ, ਉੱਥੇ ਉਨ੍ਹਾਂ ਨੂੰ ਘੱਟ ਕੀਮਤ ‘ਚ ਚੀਜ਼ ਮਿਲੇਗੀ..kisan protest against agriculture ordinance - Punjab Faridkot Local News
ਇਤਰਾਜ਼ ਕੀ ਹੈ? ਖੇਤੀਬਾੜੀ ਉਪਜ ਮੰਡੀਆਂ ਤੋਂ ਕਿਸਾਨਾਂ ਨੂੰ ਆਪਣੀ ਫ਼ਸਲ ਦਾ ਸਹੀ ਮੁੱਲ ਮਿਲਦਾ ਹੈਸੂਬੇ ਮਾਰਕੀਟ ਫੀਸ ਵਜੋਂ ਮਾਲੀਆ ਕਮਾਉਂਦੇ ਹਨਮੰਡੀਆਂ ਖ਼ਤਮ ਹੋ ਗਈ ਤਾਂ ਕਿਸਾਨਾਂ ਨੂੰ MSP ਨਹੀਂ ਮਿਲੇਗਾਵਨ ਨੇਸ਼ਨ ਵਨ ਮਾਰਕੀਟ ਨਹੀਂ, ਵਨ ਨੇਸ਼ਨ ਵਨ MSP ਹੋਣਾ ਚਾਹੀਦਾ ਹੈ2. ਦ ਫਾਰਮਰਸ ਐਗਰੀਮੈਂਟ ਆਫ਼ ਪ੍ਰਾਇਸ ਇੰਸ਼ਿਉਰੈਂਸ ਐਂਡ ਫਾਰਮ ਸਰਵਿਸਸ ਬਿੱਲ 2020 ਖੇਤੀ ਨਾਲ ਜੁੜਿਆ ਰਿਸਕ ਕਿਸਾਨਾਂ ਦਾ ਨਹੀਂ, ਸਗੋਂ ਜੋ ਉਨ੍ਹਾਂ ਨਾਲ ਐਗਰੀਮੈਂਟ ਕਰਨਗੇ, ਉਨ੍ਹਾਂ ਦਾ ਹੋਵੇਗਾਕੰਟਰੈਕਟ ਫਾਰਮਿੰਗ ਨੂੰ ਨੈਸ਼ਨਲ ਫ੍ਰੇਮਵਰਕ ਮਿਲੇਗਾਕਿਸਾਨ ਐਗਰੀ-ਬਿਜ਼ਨੇਸ ਕਰਨ ਵਾਲੀ ਕੰਪਨੀਆਂ ਤੋਂ ਐਗਰੀਮੈਂਟ ਕਰ ਤੈਅ ਕੀਮਤ ‘ਤੇ ਉਨ੍ਹਾਂ ਨੂੰ ਫ਼ਸਲ ਵੇਚ ਸਕਣਗੇਮਾਰਕਿਟਿੰਗ ਦੀ ਲਾਗਤ ਬਚੇਗੀ, ਦਲਾਲ ਖ਼ਤਮ ਹੋਣਗੇਕਿਸਾਨਾਂ ਨੂੰ ਫ਼ਸਲ ਦਾ ਸਹੀ ਮੁੱਲ ਮਿਲੇਗਾਇਤਰਾਜ਼ ਕੀ ਹੈ? ਕੀਮਤਾਂ ਤੈਅ ਕਰਨ ਦਾ ਕੋਈ ਮੈਕੇਨਿਜ਼ਮ ਨਹੀਂ ਦੱਸਿਇਸ ਤੋਂ ਪ੍ਰਾਇਵੇਟ ਕਾਰਪੋਰੇਟ ਹਾਉਸੇਸ ਨੂੰ ਕਿਸਾਨਾਂ ਨੂੰ ਪਰੇਸ਼ਾਨ ਕਰਨ ਦਾ ਜ਼ਰੀਏ ਮਿਲ ਜਾਏਗਾ3. ਜ਼ਰੂਰੀ ਵਸਤਾਂ (ਸੋਧ) ਬਿੱਲਕੋਲਡ ਸਟੋਰੇਜ ਅਤੇ ਫੂਡ ਸਪਲਾਈ ਚੇਨ ਦੇ ਆਧੁਨਿਕੀਕਰਨ ਵਿੱਚ ਮਦਦ ਮਿਲੇਗੀਕਿਸਾਨਾਂ ਦੇ ਨਾਲ ਹੀ ਖਪਤਕਾਰਾਂ ਲਈ ਵੀ ਕੀਮਤਾਂ ਦੀ ਸਥਿਰਤਾ ਬਣਾਈ ਰੱਖਣ ਵਿੱਚ ਮਦਦ ਕਰੇਗਾਉਤਪਾਦਨ, ਸਟੋਰੇਜ, ਮੂਵਮੈਂਟ ਅਤੇ ਵੰਡ ‘ਤੇ ਸਰਕਾਰ ਦਾ ਨਿਯੰਤਰਣ ਖਤਮ ਹੋ ਜਾਵੇਗਾ
ਜੰਗ, ਕੁਦਰਤੀ ਆਫ਼ਤ, ਅਸਧਾਰਨ ਮਹਿੰਗਾਈ ਦੇ ਹਾਲਾਤਾਂ ਵਿਚ ਸਰਕਾਰ ਕੰਟਰੋਲ ਲਵੇਗੀਇਤਰਾਜ਼ ਕੀ ਹੈ? ਬਰਾਮਦਕਾਰ, ਪ੍ਰੋਸੈਸਰ ਅਤੇ ਵਪਾਰੀ ਫਸਲ ਦੇ ਸੀਜ਼ਨ ਦੌਰਾਨ ਜਮਾਖੋਰੀ ਕਰਨਗੇਇਸ ਤੋਂ ਕੀਮਤਾਂ ‘ਚ ਅਸਥਿਰਤਾ ਆਏਗੀ, ਫੂਡ ਸੁਰੱਖਿਆ ਪੂਰੀ ਤਰ੍ਹਾਂ ਖਤਮ ਹੋ ਜਾਵੇਗੀਸੂਬਿਆਂ ਨੂੰ ਇਹ ਪਤਾ ਨਹੀਂ ਹੋਵੇਗਾ ਕਿ ਸੂਬੇ ‘ਚ ਕਿਸ ਚੀਜ਼ ਦਾ ਕਿਤਨਾ ਸਟਾਕ ਹੈਜ਼ਰੂਰੀ ਵਸਤਾਂ ਦੀ ਕਾਲਾਬਾਜ਼ਾਰੀ ਵਧ ਸਕਦੀ ਹੈ

Related Articles

Back to top button