Sikh News

ਜਥੇਦਾਰ ਜੀ,ਏਧਰ ਕੌਣ ਧਿਆਨ ਦੇਵੇਗਾ ? ਗੁਰਦਵਾਰੇ ਵਿਚ ਹੋ ਰਹੇ ਨਾਚ-ਗਾਣੇ | Viral Video

ਗੁਰਦੁਆਰਾ, ਗੁਰੂਦੁਆਰਾ ਜਾਂ ਗੁਰੂਦਵਾਰਾ ਸਿੱਖਾਂ ਦੇ ਧਾਰਮਿਕ ਅਸਥਾਨ ਨੂੰ ਆਖਦੇ ਹਨ। ਗੁਰੂ ਨਾਨਕ ਦੇਵ ਜੀ ਦੀ ਧਰਮ-ਸਾਧਨਾ ਨਾਲ ਸਬੰਧਤ ਜਿਸ ਵੀ ਧਰਮ-ਧਾਮ ਜਾਂ ਸਰਬ-ਸਾਂਝੇ ਸਥਾਨ ਵਿੱਚ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਹੁੰਦਾ ਹੋਵੇ, ਉਸ ਨੂੰ ‘ਸਿੱਖ ਸ਼ਬਦਾਵਲੀ’ ਵਿੱਚ ‘ਗੁਰਦੁਆਰਾ’ ਕਿਹਾ ਜਾਂਦਾ ਹੈ। ਇਸ ਦਾ ਸ਼ਾਬਦਿਕ ਅਰਥ ਹੈ: ਗੁਰੂ ਦਾ ਘਰ। ਪੰਜਾਬੀ ’ਚ ਗੁਰਦੁਆਰਾਦੇ ਅੱਖਰੀ ਅਰਥ ਹਨ ਗੁਰੂ ਦਾ ਦੁਆਰਾ (ਦਰਵਾਜ਼ਾ ਜਾਂ ਬੂਹਾ)। Cong MLAs react strongly to Akal Takht jathedar's statement over Khalistan  - cities - Hindustan Timesਹਰ ਗੁਰਦੁਆਰੇ ਵਿੱਚ ਇੱਕ ਉੱਚਾ ਕੇਸਰੀ ਸਿੱਖ ਪਰਚਮ ਜ਼ਰੂਰ ਲੱਗਾ ਹੁੰਦਾ ਹੈ ਜਿਸ ਨੂੰ ਨਿਸ਼ਾਨ ਸਾਹਿਬ ਆਖਦੇ ਹਨ। ਜਿੰਨ੍ਹਾ ਸਥਾਨਾਂ ਉੱਤੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਯਾਤਰਾ ਕੀਤੀ ਉਥੇ ਮੌਜੂਦ ਗੁਰਦੁਆਰਿਆਂ ਵਿੱਚ ਦੋ ਨਿਸਬ ਵੀ ਲੱਗੇ ਹੁੰਦੇ ਹਨ ਜੋ ਕਿ ਮੀਰੀ ਅਤੇ ਪੀਰੀ ਦੀ ਨਿਸ਼ਾਨੀ ਹਨ।

Related Articles

Back to top button