Sikh News

ਜਦੋਂ SINGH ਨੇ ਲਾ ਲਿਆ ਤਾਂਤਰਿਕ ਨੂੰ ਫੋਨ | ਫਿਰ ਬਣਾਈ ਐਸੀ ਰੇਲ,ਕਹਿੰਦਾ ‘ਛੱਡ ਦੋ ਬਾਬਾ ਜੀ’ | Surkhab TV

ਜਾਦੂ-ਟੂਣਾ (ਜਾਂ ਜਾਦੂਗਰੀ) ਮੋਟੇ ਤੌਰ ਉੱਤੇ ਜਾਦੂਈ ਮੁਹਾਰਤਾਂ ਅਤੇ ਕਾਬਲੀਅਤਾਂ ਦੀ ਵਰਤੋਂ ਜਾਂ ਉਹਨਾਂ ਵਿੱਚ ਭਰੋਸਾ ਰੱਖਣ ਨੂੰ ਆਖਦੇ ਹਨ। ਜੋ ਕਿ ਇਕੱਲਿਆਂ, ਖ਼ਾਸ ਸਮਾਜੀ ਢਾਣੀਆਂ ਜਾਂ ਗੂੜ੍ਹ ਅਤੇ ਭੇਤ-ਭਰਿਆ ਗਿਆਨ ਰੱਖਣ ਵਾਲ਼ੇ ਇਨਸਾਨਾਂ ਵੱਲੋਂ ਕੀਤਾ ਜਾ ਸਕਦਾ ਹੈ। ਜਾਦੂ-ਟੂਣਾ ਇੱਕ ਗੁੰਝਲਦਾਰ ਧਾਰਨਾ ਹੈ ਜੋ ਸੱਭਿਆਚਾਰ, ਰਹਿਤਲ ਜਾਂ ਸਮਾਜ ਮੁਤਾਬਕ ਬਦਲਦੀ ਰਹਿੰਦੀ ਹੈ। ਜਿਸ ਕਰ ਕੇ ਇਹਦੀ ਕੋਈ ਇੱਕ-ਟੁੱਕ ਪਰਿਭਾਸ਼ਾ ਦੇਣੀ ਔਖੀ ਗੱਲ ਹੈ ਅਤੇ ਇਸ ਇਸਤਲਾਹ ਦੀ ਵਰਤੋਂ ਅੱਡੋ-ਅੱਡ ਸੱਭਿਆਚਾਰਾਂ ਵਿੱਚ ਖ਼ਬਰਦਾਰੀ ਅਤੇ ਸਿਆਣਪ ਨਾਲ਼ ਕਰਨੀ ਚਾਹੀਦੀ ਹੈ।Palette / BlackMagicKalaJadu | Black magic spells, Black magic, Love spell  that work ਜਾਦੂ-ਟੂਣਾ ਕਈ ਵਾਰ ਧਰਮੀ, ਦੈਵੀ ਜਾਂ ਡਾਕਟਰੀ ਰੋਲ ਅਦਾ ਕਰਦਾ ਹੈ ਅਤੇ ਆਮ ਤੌਰ ਉੱਤੇ ਉਹਨਾਂ ਸਮਾਜਾਂ ਜਾਂ ਢਾਣੀਆਂ ਵਿੱਚ ਮੌਜੂਦ ਹੁੰਦਾ ਹੈ ਜਿਹਨਾਂ ਦੇ ਸੱਭਿਆਚਾਰਕ ਢਾਂਚੇ ਵਿੱਚ ਦੁਨੀਆ ਦਾ ਜਾਦੂਈ ਖ਼ਿਆਲ ਸ਼ਾਮਲ ਹੋਵੇ। ਭਾਵੇਂ ਜਾਦੂ-ਟੂਣੇ ਦਾ ਵਾਸਤਾ ਮੰਤਰ, ਜਾਦੂ, ਵਹਿਮ-ਭਰਮ, ਕਾਲ਼ੇ ਇਲਮ, ਪ੍ਰੇਤ ਵਿੱਦਿਆ, ਕੁਦਰਤ-ਪੂਜਾ, ਆਤਮਵਾਦ ਵਰਗੀਆਂ ਕਈ ਵਾਰ ਰਲ਼ਦੀਆਂ-ਮਿਲਦੀਆਂ ਧਾਰਨਾਵਾਂ ਨਾਲ਼ ਹੋ ਸਕਦਾ ਹੈ ਪਰ ਇਹਨੂੰ ਸਮਾਜ ਵਿਗਿਆਨੀਆਂ ਅਤੇ ਮਨੁੱਖ ਵਿਗਿਆਨੀਆਂ ਵੱਲੋਂ ਬਾਕੀਆਂ ਤੋਂ ਅੱਡਰਾ ਵੇਖਿਆ ਜਾਂਦਾ ਹੈ।

Related Articles

Back to top button