Sikh News
ਜਦ Bibi Jagir Kaur ਨੂੰ ਸਿੱਖ ਨੌਜਵਾਨਾਂ ਨੇ ਪਾ ਲਿਆ ਘੇਰਾ, ਆਹਮੋ ਸਾਹਮਣੇ ਹੋਏ ਤਿੱਖੇ ਸਵਾਲ |

ਸ੍ਰੀਗੁਰੂ ਗ੍ਰੰਥ ਸਾਹਿਬਜੀ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਸ੍ਰੀਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀਗੁਰੂ ਗੋਬਿੰਦ ਸਿੰਘਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀਗੁਰੂ ਤੇਗ ਬਹਾਦਰ ਸਾਹਿਬਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀਗੁਰੂ ਗ੍ਰੰਥ ਸਾਹਿਬਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ