Punjab
ਜਾਣੋ Ravi Singh ਦਾ ਕਰੋਨਾ ਕਰਕੇ ਕੀ ਹੈ ਹਾਲ, ਹਰ ਧਰਨੇ ਵਿੱਚ ਕਰ ਰਹੀ ਹੈ ਖੁੱਲ੍ਹੀ ਸੇਵਾ |

ਖੇਤੀ ਆਰਡੀਨੈਂਸਾਂ ਦੇ ਮੁੱਦੇ ਉੱਤੇ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਤਾਂ ਦਿੱਤਾ ਪਰ ਖੇਤੀ ਆਰਡੀਨੈਂਸ ਲੋਕ ਸਭਾ ਵਿੱਚ ਪਾਸ ਹੋ ਗਏ ਹਨ।ਪੰਜਾਬ-ਹਰਿਆਣਾ ਦੇ ਕਿਸਾਨ ਇਨ੍ਹਾਂ ਆਰਡੀਨੈਂਸਾਂ ਦੇ ਖਿਲਾਫ਼ ਸੜਕਾਂ ’ਤੇ ਹਨ। ਉਨ੍ਹਾਂ ਵੱਲੋਂ ਅਜੇ ਵੀ ਮੁਜ਼ਾਹਰੇ ਦੇ ਸੱਦੇ ਦਿੱਤੇ ਜਾ ਰਹੇ ਹਨ।