Sikh News

ਜੇ ਸਿੱਖਾਂ ਦਾ ਆਪਣਾ ਰਾਜ ਹੁੰਦਾ ਫਿਰ ਤਾਂ ਗੱਲ ਹੀ ਹੋਰ ਹੋਣੀ ਸੀ | Intervew | Virsa Singh Valtoha | Surkhab TV

ਖਾਲਸਾ ਰਾਜ ਦੀ ਨੀਹ ਸੰਨ 1707 ਦੇ ਸ਼ੁਰੂਆਤੀ ਦੌਰ ਵੇਲੇ ਰੱਖੀ ਗਈ ਹੋਣ ਦਾ ਦਾਵਾ ਹੋ ਸਕਦਾ ਹੈ, ਜਿਸ ਸਾਲ ਔਰੰਗਜ਼ੇਬ ਦੀ ਮੌਤ ਅਤੇ ਮੁਗ਼ਲੀਆ ਸਲਤਨਤ ਦਾ ਨਾਸ ਹੋਣਾ ਅਰੰਭ ਹੋਇਆ। ਮੁਗ਼ਲਾਂ ਦੇ ਬਹੁਤ ਜ਼ਿਆਦਾ ਕਮਜ਼ੋਰ ਹੋਣ ਨਾਲ, ਦਲ ਖ਼ਾਲਸਾ, ਗੁਰੂ ਗੋਬਿੰਦ ਸਿੰਘ ਦੀ ਸਾਜੀ ਖਾਲਸਾ ਫੌਜ ਦਾ ਇੰਤਜ਼ਾਮੀ ਤੌਰ ਤੇ ਸੁਧਾਰਿਆ ਵਜੂਦ, ਦੀ ਅਗਵਾਈ ਹੇਠ ਠੰਡੇ ਪਏ ਮੁਗ਼ਲਾਂ ਅਤੇ ਲਹਿੰਦੇ ਵੱਲ ਪਠਾਣਾ ਖਿਲਾਫ਼ ਮੁਹਿੰਮਸਿਖ ਰਾਜ ਦਾ ਦੁਖਾਂਤ(1839 -1893) – ਸਿੱਖ ਇਤਿਹਾਸ ਜਾਰੀ ਹੋ ਗਈ। ਇਸ ਨਾਲ ਫੌਜ ਦਾ ਪਸਾਰਾ ਹੋਇਆ ਜੋ ਅੱਗੇ ਜਾ ਕੇ ਵੱਖ-ਵੱਖ ਕੌਨਫ਼ੈਡਰਸੀਆਂ ਜਾਂ ਅਧ-ਸੁਤੰਤਰ ਮਿਸਲਾਂ ਵਿੱਚ ਵੰਡ ਹੋ ਗਏ। ਮਿਸਲਾਂ ਦੀਆਂ ਇਹਨਾਂ ਫੌਜੀ ਟੁਕੜੀਆ ਨੇ ਇੱਕ-ਦੂਜੇ ਤੋਂ ਅਲਹਿਦਾ ਇਲਾਕੇ ਅਤੇ ਸ਼ਹਿਰ ਕਾਬੂ ਕਰ ਲਏ। ਭਰ, 1762 ਤੋਂ 1799 ਦੇ ਵਕਵੇ ਦੌਰਾਨ, ਇੰਜ ਲੱਗ ਰਿਹਾ ਸੀ ਜਿਵੇਂ ਮਿਸਲਦਾਰੀਆਂ ਦੇ ਸਿੱਖ ਸਰਦਾਰ ਆਪਣੇ ਆਪ ਵਿੱਚ ਹੀ ਅਜ਼ਾਦ ਫ਼ੌਜਦਾਰ ਬਣ ਰਹੇ ਹੋਣ।

Related Articles

Back to top button