Sikh News

ਜੋ ਗੱਲ ਇਸ ਈਸਾਈ ਵੀਰ ਨੇ ਕਹੀ,ਉਹ ਸਾਡੇ Sikh ਲੀਡਰਾਂ ਨੂੰ ਸਮਝ ਨਹੀਂ ਆਈ ਅੱਜ ਤੱਕ | Surkhab TV

ਗੁਰਦੁਆਰਾ, ਗੁਰੂਦੁਆਰਾ ਜਾਂ ਗੁਰੂਦਵਾਰਾ ਸਿੱਖਾਂ ਦੇ ਧਾਰਮਿਕ ਅਸਥਾਨ ਨੂੰ ਆਖਦੇ ਹਨ। ਗੁਰੂ ਨਾਨਕ ਦੇਵ ਜੀ ਦੀ ਧਰਮ-ਸਾਧਨਾ ਨਾਲ ਸਬੰਧਤ ਜਿਸ ਵੀ ਧਰਮ-ਧਾਮ ਜਾਂ ਸਰਬ-ਸਾਂਝੇ ਸਥਾਨ ਵਿੱਚ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਹੁੰਦਾ ਹੋਵੇ, ਉਸ ਨੂੰ ‘ਸਿੱਖ ਸ਼ਬਦਾਵਲੀ’ ਵਿੱਚ ‘ਗੁਰਦੁਆਰਾ’ ਕਿਹਾ ਜਾਂਦਾ ਹੈ। ਇਸ ਦਾ ਸ਼ਾਬਦਿਕ ਅਰਥ ਹੈ: ਗੁਰੂ ਦਾ ਘਰ। ਪੰਜਾਬੀ ’ਚ ਗੁਰਦੁਆਰਾ ਦੇ ਅੱਖਰੀ ਅਰਥ ਹਨ ਗੁਰੂ ਦਾ Explained: How Guru Nanak's 'Langar' is helping UN achieve its 'zero  hunger' goal – Civilsdailyਦੁਆਰਾ (ਦਰਵਾਜ਼ਾ ਜਾਂ ਬੂਹਾ)। ਹਰ ਗੁਰਦੁਆਰੇ ਵਿੱਚ ਇੱਕ ਉੱਚਾ ਕੇਸਰੀ ਸਿੱਖ ਪਰਚਮ ਜ਼ਰੂਰ ਲੱਗਾ ਹੁੰਦਾ ਹੈ ਜਿਸ ਨੂੰ ਨਿਸ਼ਾਨ ਸਾਹਿਬ ਆਖਦੇ ਹਨ। ਜਿੰਨ੍ਹਾ ਸਥਾਨਾਂ ਉੱਤੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਯਾਤਰਾ ਕੀਤੀ ਉਥੇ ਮੌਜੂਦ ਗੁਰਦੁਆਰਿਆਂ ਵਿੱਚ ਦੋ ਨਿਸਬ ਵੀ ਲੱਗੇ ਹੁੰਦੇ ਹਨ ਜੋ ਕਿ ਮੀਰੀ ਅਤੇ ਪੀਰੀ ਦੀ ਨਿਸ਼ਾਨੀ ਹਨ।

Related Articles

Back to top button