Punjab

ਤੇ ਜਦ ਧਰਨੇ ਤੇ ਦਮਦਮੀ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਪੁੱਜੇ | Surkhab TV

ਤਿੰਨ ਖੇਤੀ ਆਰਡੀਨੈਂਸ ਬਿੱਲਾਂ ਖਿਲਾਫ਼ ਕਿਸਾਨਾਂ ਵੱਲੋਂ ਵਿਆਪਕ ਪੱਧਰ ’ਤੇ ਪੂਰੇ ਭਾਰਤ ਵਿਚ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਬੰਦ ਨੂੰ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਦੇ ਨਾਲ ਨਾਲ ਸਾਰੀਆਂ ਰਾਜਨੀਤਿਕ ਪਾਰਟੀਆਂ ਅਤੇ ਹੋਰ ਜਥੇਬੰਦੀਆਂ ਨੇ ਪੂਰਨ ਸਹਿਯੋਗ ਦਿੱਤਾ ਹੈ। ਇਸ ਦਾ ਵਿਆਪਕ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਰੇਲ ਅਤੇ ਸਡ਼ਕੀ ਆਵਾਜਾਈ ਪੂਰੀ ਤਰ੍ਹਾਂ ਠੱਪ ਹੈ। ਬਾਜ਼ਾਰ ਬੰਦ ਹਨ। ਸੂਬੇ ਭਰ ਵਿਚ ਵੱਖ ਵੱਖ ਥਾਈਂਹੁਣੇ ਹੁਣੇ ਦਮਦਮੀ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਦੇ ਘਰੇ ਪਿਆ ਸੋਗ, ਹੋਈ ਮੌਤ |  The Sikhi TV ਬੰਦ ਦੇ ਸਮਰਥਨ ਅਤੇ ਖੇਤੀ ਬਿੱਲਾਂ ਦੇ ਖਿਲਾਫ਼ ਪ੍ਰਦਰਸ਼ਨ ਹੋ ਰਹੇ ਹਨ। ਕਿਸਾਨ ਕਈ ਥਾਈਂ ਟੈਂਟ ਲਾ ਕੇ ਧਰਨਾ ਦੇ ਰਹੇ ਹਨ। ਰੇਲ ਟਰੈਕ ਤਾਂ ਕਿਸਾਨਾਂ ਵੱਲੋਂ ਵੀਰਵਾਰ ਤੋਂ ਬੰਦ ਕਰ ਦਿੱਤੇ ਗਏ ਸਨ। ਪਠਾਨਕੋਟ ’ਚ ਬੰਦ ਦਾ ਦਾ ਅਸਰ ਦੇਖਣ ਨੂੰ ਨਹੀਂ ਮਿਲਿਆ। ਦੁਕਾਨਾਂ ਆਮ ਵਾਂਗ ਖੁੱਲ੍ਹੀਆਂ ਹੋਈਆਂ ਹਨ।

Related Articles

Back to top button