Punjab

ਦਿਵਾਲੀ ਮਨਾਓਣ ਤੋਂ ਪਹਿਲਾਂ ਇਹ Video ਹਰ ਘਰ ਤੱਕ ਪੁੱਜਦੀ ਕਰ ਦਿਓ | Surkhab TV

ਭਾਰਤ ਵੱਖ-ਵੱਖ ਜਾਤਾਂ ਅਤੇ ਧਰਮਾਂ ਦਾ ਦੇਸ਼ ਹੈ ਅਤੇ ਹਰ ਧਰਮ ਦੇ ਆਪੋ ਆਪਣੇ ਰੀਤੀ ਰਿਵਾਜ਼ ਅਤੇ ਤਿਉਹਾਰ ਹਨ। ਇਸੇ ਲਈ ਭਾਰਤ ਨੂੰ ਤਿਉਹਾਰਾਂ ਦਾ ਦੇਸ਼ ਵੀ ਕਿਹਾ ਜਾਂਦਾ ਹੈ। ਅੱਜ ਜਿਸ ਤਿਉਹਾਰ ਦੀ ਅਸੀਂ ਗੱਲ ਕਰ ਰਹੇ ਹਾਂ ਉਹ ਹੈ ਰੌਸ਼ਨੀਆਂ ਦਾ ਤਿਉਹਾਰ, ਬਦੀ ‘ਤੇ ਨੇਕੀ ਦੀ ਜਿੱਤ ਦਾ ਪ੍ਰਤੀਕ,Diwali ਹਨੇਰੇ ‘ਚ ਰੋਸ਼ਨੀ ਦਾ ਅਤੇ ਗਿਆਨ ਦਾ ਪ੍ਰਤੀਕ, ਆਪਣੇ ਚੌਗਿਰਦੇ ਨੂੰ ਸਾਫ ਸੁਥਰਾ ਰੱਖਣ ਦਾ ਪ੍ਰਤੀਕ। ਜੀ ਹਾਂ ਅਸੀਂ ਗੱਲ ਕਰ ਰਹੇ ਹਾਂ ਦੀਵਾਲੀ ਦੇ ਪਵਿੱਤਰ ਤਿਉਹਾਰ ਦੀ ਜਿਸ ਦੀ ਧਾਰਮਿਕ ਪੱਖ ਤੋਂ ਮਹੱਤਤਾ ਤਾਂ ਹੈ ਹੀ ਨਾਲ ਹੀ ਇਹ ਸਮਾਜਿਕ ਪੱਖ ਤੋਂ ਵੀ ਬਹੁਤ ਮਹੱਤਵਪੁਰਨ ਤਿਉਹਾਰ ਹੈ। ਆਪਸੀ ਸਾਂਝ ਆਪ ਮੋਹਾਰੇ ਇਸ ਤਿਉਹਾਰ ‘ਚੋਂ ਝਲਕਦੀ ਹੈ।

Related Articles

Back to top button