Punjab

ਦੇਸ਼ ਦਿਆਂ ਭਰਿਆਂ ਗੋਦਾਮਾਂ ਵਿਚੋਂ ਜੱਟਾਂ ਤੇਰੀ ਮਾੜੀ ਕਿਸਮਤ ਦੇ ਅੰਬਾਰ ਦਿਸਦੇ | Surkhab TV

ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰ ਬਿੱਲ ਨੂੰ ਪਾਸ ਕਰਨ ਦੇ ਵਿਰੋਧ ਵਿਚ ਕਿਸਾਨਾਂ ਵੱਲੋਂ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ, ਜਿਸ ਦਾ ਅਸਰ ਤਰਨ ਤਾਰਨ ਸ਼ਹਿਰ ਵਿਚ ਮੁਕੰਮਲ ਤੌਰ ਤੇ ਦੇਖਣ ਨੂੰ ਮਿਲ ਰਿਹਾ ਹੈ। ਤਰਨ ਤਾਰਨ ਦੀਆਂ ਸਮੂਹ ਦੁਕਾਨਦਾਰ ਯੂਨੀਅਨਾਂ ਵੱਲੋਂ ਅੱਜ ਕਿਸਾਨਾਂ ਦੇ ਹੱਕ ਵਿਚ ਪੂਰਨ ਤੌਰ ‘ਤੇ ਬੰਦ ਰੱਖਣ ਦਾ ਵੀ ਸੱਦਾ ਦਿੱਤਾ ਗਿਆ ਹੈ ਇਸ ਸਬੰਧੀ ਗੱਲਬਾਤ ਕਰਦੇ ਹੋਏ ਅੱਡਾ ਬਾਜ਼ਾਰ ਯੂਨੀਅਨ ਦੇ ਪ੍ਰਧਾਨ ਗੁਰਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਅਸੀਂ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ। Govt transfers over Rs 19,000 cr to 95.5 mn farmers under PM-KISAN scheme |  Business Standard Newsਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਆਉਣ ‘ਤੇ ਦੁਕਾਨਦਾਰਾਂ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ।

Related Articles

Back to top button