Agriculture

ਪੰਜਾਬ ‘ਚ ਪਰਾਲੀ ਸਾੜਨ ਤੇ ਰੋਕ ਲਈ ਸਰਕਾਰ ਦਾ ਫੈਸਲਾ, ਪਿੰਡ ਪੱਧਰ ’ਤੇ ਨੋਡਲ ਅਫ਼ਸਰ ਹੋਣਗੇ ਨਿਯੁਕਤ

ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਆਉਣ ਵਾਲੇ ਸਾਉਣੀ ਦੇ ਮੌਸਮ ਵਿੱਚ ਪਰਾਲੀ ਸਾੜਨ ਦੀ ਰੋਕਥਾਮ ਲਈ ਕੇਂਦਰਿਤ ਯਤਨਾਂ ਦੇ ਹਿੱਸੇ ਵਜੋਂ, ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਸ਼ੁੱਕਰਵਾਰ ਨੂੰ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਅਜਿਹੀਆਂ ਘਟਨਾਵਾਂ ਦੀ ਨਿਗਰਾਨੀ ਕਰਨ ਅਤੇ ਤੁਰੰਤ ਰਿਪੋਰਟ ਕਰਨ ਲਈ ਪਿੰਡ ਪੱਧਰ ’ਤੇ ਨੋਡਲ ਅਫ਼ਸਰ ਨਿਯੁਕਤ ਕਰਨ।Nodal Officers will be appointed to control stubble burning in Punjabਸੂਬਾ ਸਰਕਾਰ ਨੇ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਸੁਪਰੀਮ ਕੋਰਟ ਦੀਆਂ ਹਦਾਇਤਾਂ ਨੂੰ ਸੱਚੀ ਭਾਵਨਾ ਨਾਲ ਲਾਗੂ ਕਰਨ ਲਈ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਿਆਂ, ਰਾਜ ਭਰ ਵਿੱਚ ਪਰਾਲੀ ਸਾੜਨ ਵਾਲੀਆਂ ਘਟਨਾਵਾਂ ਬਾਰੇ ਅਸਲ ਸਮੇਂ ਦੇ ਅਪਡੇਟਸ ਪ੍ਰਾਪਤ ਕਰਨ ਲਈ ਇੱਕ ਵਿਲੱਖਣ ਮੋਬਾਈਲ ਐਪ ਵੀ ਵਿਕਸਿਤ ਕੀਤਾ ਹੈ।

Related Articles

Back to top button