Punjab

ਪੰਜਾਬ ਚ ਵਾਪਰਿਆ ਕਹਿਰ ਇਸ ਵੱਡੇ ਅਕਾਲੀ ਲੀਡਰ ਦਾ ਗੋਲੀਆਂ ਮਾਰ ਕੇ ਕੀਤਾ ਕਤਲ,ਦੇਖੋ ਪੂਰੀ ਖ਼ਬਰ

ਪਿੰਡ ਢਿੱਲਵਾਂ ‘ਚ ਅਕਾਲੀ ਆਗੂ ਦਲਬੀਰ ਸਿੰਘ ਢਿੱਲਵਾਂ ਨੂੰ ਗੋ ਲੀ ਆਂ ਮਾ ਰ ਕੇ ਖਤਮ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਜਦੋਂ ਦਲਬੀਰ ਸਿੰਘ ਰੋਜ਼ਾਨਾ ਦੀ ਤਰ੍ਹਾਂ ਰੋਟੀ ਖਾ ਕੇ ਆਪਣੇ ਭਰਾ ਅਤੇ ਪੁੱਤਰ ਸਮੇਤ ਘਰ ਦੇ ਬਾਹਰ ਸੈਰ ਕਰ ਰਹੇ ਸਨ ਤਾਂ ਉਨ੍ਹਾਂ ‘ਤੇ ਕੁਝ ਵਿਅਕਤੀਆਂ ਨੇ ਹ ਥਿਆ ਰਾਂ ਨਾਲ ਹ ਮ ਲਾ ਕਰਦਿਆਂ ਗੋ ਲੀ ਆਂ ਵੀ ਮਾ ਰੀ ਆਂ ਗਈਆਂ, ਜਿਸ ਨੂੰ ਬਾਅਦ ‘ਚ ਪਰਿਵਾਰਕ ਮੈਂਬਰਾਂ ਵੱਲੋਂ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ‘ਚ ਲਿਜਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।ਦੱਸਣਯੋਗ ਹੈ ਕਿ ਦਲਬੀਰ ਸਿੰਘ ਢਿਲਵਾਂ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਅਹੁਦਿਆਂ ‘ਤੇ ਰਹਿ ਚੁੱਕੇ ਸਨ। ਇਸ ਤੋਂ ਇਲਾਵਾ ਦਲਬੀਰ ਸਿੰਘ ਹਲਕਾ ਡੇਰਾ ਬਾਬਾ ਨਾਨਕ ‘ਚ ਸ਼੍ਰੋਮਣੀ ਅਕਾਲੀ ਦਲ ਦਾ ਸਰਗਰਮ ਆਗੂ ਸੀ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਦਲਬੀਰ ਸਿੰਘ ਦੀ ਲੋਥ ਬਟਾਲਾ ਦੇ ਸਿਵਲ ਹਸਪਤਾਲ ਲਿਆਂਦੀ ਜਾ ਰਹੀ ਹੈ। ਉਹਨਾਂ ਦੀ ਮੌਤ ਤੇ ਸਮੂਹ ਅਕਾਲੀ ਲੀਡਰਾਂ ਨੇ ਸੋਗ ਪ੍ਰਗਟ ਕੀਤਾ ਹੈ।

Related Articles

Back to top button