Punjab

ਪੰਜਾਬ ਦੇ ਗਾਇਕਾਂ ਦੇ ਅੰਦਰਲਾ ਕਿਸਾਨ ਜਾਗਿਆ, ਸਰਕਾਰਾਂ ਨੂੰ ਦਿੱਤੀ ਚੇਤਾਵਨੀ | Jass Bajwa

ਕੇਂਦਰ ਸਰਕਾਰ ਵਲੋਂ ਹਾਲ ਹੀ ਵਿਚ ਪਾਸ ਕੀਤੇ ਗਏ 3 ਆਰਡੀਨੈਂਸਾਂ ਦਾ ਜਿਥੇ ਵੱਡੇ ਪੱਧਰ ‘ਤੇ ਦੇਸ ਦੇ ਕਿਸਾਨਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਉਥੇ ਹੀ ਬਾਕੀ ਵਰਗ ਵੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਇਹਨਾਂ ਕਥਿਤ ਖੇਤੀ ਬਿੱਲਾਂ ਖਿਲਾਫ ਕਿਸਾਨਾਂ ਦਾ ਹੱਲਾ-ਬੋਲ, ਪਟੜੀਆਂ 'ਤੇ ਲਾਏ ਮੋਰਚੇ |agriculture  ordinance farmer protest Rail Roko Andolanਕਿਸਾਨ ਵਿਰੋਧੀ ਅਰਡੀਨੈਂਸਾਂ ਦਾ ਵਿਰੋਧ ਕਰ ਰਹੇ ਹਨ ।ਅੱਜ ਪੰਜਾਬ ਦੇ ਕਿਸਾਨਾਂ ਵਲੋਂ ਇਹਨਾਂ ਅਰਡੀਨੈਂਸ ਦੇ ਖਿਲਾਫ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਸੀ ਜਿਸ ਨੂੰ ਪੂਰੇ ਸੂਬੇ ਅੰਦਰ ਭਰਵਾਂ ਹੁੰਗਾਰਾ ਮਿਲਿਆ ।

Related Articles

Back to top button