Punjab

ਪੱਗਾਂ ਵਾਲਿਆਂ ਨੇ ਘੇਰ ਲਿਆ ਦਿੱਲੀ ਅੰਮ੍ਰਿਤਸਰ ਰੇਲਵੇ ਟਰੈਕ | Amritsar

ਕਿਸਾਨਾਂ ਵੱਲੋਂ ਖੇਤੀ ਬਿੱਲਾਂ ਦੇ ਵਿਰੋਧ ‘ਚ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਿਸ ਦੌਰਾਨ ਕਿਸਾਨਾਂ ਦਾ ਸਮਰਥਨ ਦੇਣ ਲਈ ਪੰਜਾਬੀ ਗਾਇਕ ਵੀ ਪਹੁੰਚ ਰਹੇ ਹਨ। ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ਜ਼ਰੀਏ ਪੰਜਾਬੀ ਗਾਇਕ ਤੇ ਕਲਾਕਾਰ ਕਿਸਾਨਾਂ ਦਾ ਡਟ ਕੇ ਸਾਥ ਦੇ ਰਹੇ ਹਨ। ਇਸ ਤੋਂ ਬਾਅਦ ਅੱਜ ਨਾਭਾ ਚ ਕਿਸਾਨਾਂ ਦੇ ਧਰਨੇ ਵਿੱਚ ਸਮਰਥਨਖੇਤੀ ਸੁਧਾਰ ਬਾਰੇ ਫੈਸਲੇ ਕਿੰਨੇ ਕੁ ਕਿਸਾਨ ਹਿਤੈਸ਼ੀ : Punjabi Tribune ਦੇਣ ਲਈ ਪੰਜਾਬੀ ਗਾਇਕ ਚੰਡੀਗੜ੍ਹ ਤੋਂ ਰਵਾਨਾ ਹੋਏ।ਹਰਭਜਨ ਮਾਨ, ਉਨ੍ਹਾਂ ਦਾ ਬੇਟਾ ਅਵਕਾਸ਼ ਮਾਨ, ਕੁਲਵਿੰਦਰ ਬਿੱਲਾ, ਸ਼ਿਵਜੋਤ, ਰਣਜੀਤ ਬਾਵਾ ਤੇ ਰਵਨੀਤ ਸਣੇ ਕਈ ਹੋਰ ਪੰਜਾਬੀ ਗਾਇਕ ਕਿਸਾਨਾਂ ਦਾ ਸਾਥ ਦੇਣ ਜਾ ਰਹੇ ਹਨ। ਉਥੇ ਹੀ ਪੰਜਾਬੀ ਗਾਇਕ ਰਣਜੀਤ ਬਾਵਾ ਨੇ ਆਪਣੇ ਫੇਸਬੁੱਕ ਪੇਜ਼ ‘ਤੇ ਇਕ ਪੋਸਟ ਸ਼ੇਅਰ ਕਰ ਨਾਭਾ ਪਹੁੰਚਣ ਦੀ ਅਪੀਲ ਕੀਤੀ ਹੈ ।

Related Articles

Back to top button