Punjab

ਮਾਨ ਦਲ ਵਾਲਿਆਂ ਨੇ ਵੀ ਲਾ ਲਿਆ Deep Sidhu ਦੀ ਬਰਾਬਰੀ ਤੇ ਮੋਰਚਾ | Surkhab TV

ਖੇਤੀ ਆਰਡੀਨੈਂਸਾਂ ਦੇ ਮੁੱਦੇ ਉੱਤੇ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਤਾਂ ਦਿੱਤਾ ਪਰ ਖੇਤੀ ਆਰਡੀਨੈਂਸ ਲੋਕ ਸਭਾ ਵਿੱਚ ਪਾਸ ਹੋ ਗਏ ਹਨ।ਖੇਤੀ ਆਰਡੀਨੈਂਸਾਂ ਬਾਰੇ ਬੈਕਫੁੱਟ 'ਤੇ ਰਿਹਾ ਅਕਾਲੀ ਦਲ ਹੁਣ ਕੈਪਟਨ ਸਰਕਾਰ 'ਤੇ ਇਸ ਕਾਰਨ  'ਹਮਲਾਵਰ' ਹੋਇਆ - BBC News ਪੰਜਾਬੀਪੰਜਾਬ-ਹਰਿਆਣਾ ਦੇ ਕਿਸਾਨ ਇਨ੍ਹਾਂ ਆਰਡੀਨੈਂਸਾਂ ਦੇ ਖਿਲਾਫ਼ ਸੜਕਾਂ ’ਤੇ ਹਨ। ਉਨ੍ਹਾਂ ਵੱਲੋਂ ਅਜੇ ਵੀ ਮੁਜ਼ਾਹਰੇ ਦੇ ਸੱਦੇ ਦਿੱਤੇ ਜਾ ਰਹੇ ਹਨ।

Related Articles

Back to top button