Sikh News

ਮੁੁਸਲਮਾਨ ਮੌਲਵੀ ਨੇ ਪ੍ਰੋਗਰਾਮ ਦੇ ਪ੍ਰਬੰਧਕਾਂ ਨੂੰ ਚੰਗਾ ਸਬਕ ਸਿਖਾਇਆ | Usman Ludhianvi

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ 15 ਅਪ੍ਰੈਲ 1469 ਨੂੰ ਲਾਹੌਰ, ਪਾਕਿਸਤਾਨ ਨੇੜੇ ਰਾਇ ਭੋਇ ਦੀ ਤਲਵੰਡੀ, ਜਿਸ ਨੂੰ ਹੁਣ ਨਨਕਾਣਾ ਸਾਹਿਬ ਆਖਿਆ ਜਾਂਦਾ ਹੈ, ਵਿਖੇ ਹੋਇਆ ਜਿਸਨੂੰ ਹੁਣ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ (ਗੁਰਪੁਰਬ) ਵਜੋਂ ਮਨਾਇਆ ਜਾਂਦਾ ਹੈ। ਇਸ ਸਥਾਨ ‘ਤੇ ਹੁਣ ਗੁਰਦੁਆਰਾ ਜਨਮ-ਅਸਥਾਨ ਸੁਸ਼ੋਭਤ ਹੈ। ਇਹਨਾਂ ਦੇ ਪਿਤਾ, ਕਲਿਆਣ ਚੰਦ ਦਾਸ ਬੇਦੀ ਜਾਂ ਮਹਿਤਾ ਕਾਲੂ ਪਿੰਡ ਤਲਵੰਡੀ ਦੇ ਫ਼ਸਲ-ਮਾਮਲੇ ਦੇ ਪਟਵਾਰੀ ਸਨ ਅਤੇ ਉਸ ਇਲਾਕੇ ਦੇ ਇੱਕ ਮੁਸਲਮਾਨ ਜਿਮੀਂਦਾਰ ਰਾਇ ਬੁਲਾਰ ਹੇਠ ਨੌਕਰੀ ਕਰਦੇ ਸਨ। ਇਹਨਾਂ ਦੀ ਮਾਤਾ ਦਾ ਨਾਂ ਤ੍ਰਿਪਤਾ ਸੀ। ਇਹਨਾਂ ਦੀ ਵੱਡੀ ਭੈਣ ਦਾ ਨਾਂ ਬੇਬੇ ਨਾਨਕੀ ਸੀ ਜੋ ਇਹਨਾਂ ਦੀ ਪਹਿਲੀ ਸਿੱਖ ਬਣੀ।ਬੇਬੇ ਨਾਨਕੀ ਦਾ ਵਿਆਹ ਜੈ ਰਾਮ ਨਾਲ ਸੁਲਤਾਨਪੁਰ ਲੋਧੀ ਵਿਖੇ ਹੋਇਆ ਜੋ ਲਾਹੌਰ ਦੇ ਗਵਰਨਰ ਦੌਲਤ ਖ਼ਾਨ ਦੇ ਮੋਦੀਖਾਨੇ ਵਿੱਚ ਕੰਮ ਕਰਦੇ ਸਨ। ਗੁਰੂ ਨਾਨਕ ਦਾ ਵੱਡੀ ਭੈਣ ਨਾਲ ਕਾਫ਼ੀ ਪਿਆਰ ਹੋਣ ਕਾਰਨ ਪੁਰਾਤਨ ਰਸਮਾਂ ਮੁਤਾਬਕ ਉਹ ਵੀ ਸੁਲਤਾਨਪੁਰ ਆਪਣੇ ਜੀਜੇ ਦੇ ਘਰ ਰਹਿਣ ਚਲੇ ਗਏ। ਉੱਥੇ ਉਹ ੧੬ ਸਾਲ ਦੀ ਉਮਰ ਵਿੱਚ ਮੋਦੀਖਾਨੇ ਵਿੱਚ ਹੀ ਕੰਮ ਕਰਨ ਲੱਗ ਪਏ।Image result for ਗੁਰੂ ਨਾਨਕ ਦੇਵ ਜੀ ਪੁਰਾਤਨ ਜਨਮ-ਸਾਖੀਆਂ ਮੁਤਾਬਕ ਇਹ ਸਮਾਂ ਗੁਰੂ ਨਾਨਕ ਲਈ ਇੱਕ ਰਚਨਾਤਮਕ ਸਮਾਂ ਸੀ ਅਤੇ ਇਸ ਦੌਰਾਨ ਹੀ ਇਹਨਾਂ ਦੀ ਅਕਾਲ ਪੁਰਖ ਨੂੰ ਮਿਲਣ ਦੀ ਤਾਂਘ ਵਧੀਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ 15 ਅਪ੍ਰੈਲ 1469[6] ਨੂੰ ਲਾਹੌਰ, ਪਾਕਿਸਤਾਨ ਨੇੜੇ ਰਾਇ ਭੋਇ ਦੀ ਤਲਵੰਡੀ, ਜਿਸ ਨੂੰ ਹੁਣ ਨਨਕਾਣਾ ਸਾਹਿਬ ਆਖਿਆ ਜਾਂਦਾ ਹੈ, ਵਿਖੇ ਹੋਇਆ ਜਿਸਨੂੰ ਹੁਣ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ (ਗੁਰਪੁਰਬ) ਵਜੋਂ ਮਨਾਇਆ ਜਾਂਦਾ ਹੈ। ਇਸ ਸਥਾਨ ‘ਤੇ ਹੁਣ ਗੁਰਦੁਆਰਾ ਜਨਮ-ਅਸਥਾਨ ਸੁਸ਼ੋਭਤ ਹੈ। ਇਹਨਾਂ ਦੇ ਪਿਤਾ, ਕਲਿਆਣ ਚੰਦ ਦਾਸ ਬੇਦੀ ਜਾਂ ਮਹਿਤਾ ਕਾਲੂਪਿੰਡ ਤਲਵੰਡੀ ਦੇ ਫ਼ਸਲ-ਮਾਮਲੇ ਦੇ ਪਟਵਾਰੀ ਸਨ ਅਤੇ ਉਸ ਇਲਾਕੇ ਦੇ ਇੱਕ ਮੁਸਲਮਾਨ ਜਿਮੀਂਦਾਰ ਰਾਇ ਬੁਲਾਰ ਹੇਠ ਨੌਕਰੀ ਕਰਦੇ ਸਨ।ਇਹਨਾਂ ਦੀ ਮਾਤਾ ਦਾ ਨਾਂ ਤ੍ਰਿਪਤਾ ਸੀ। ਇਹਨਾਂ ਦੀ ਵੱਡੀ ਭੈਣ ਦਾ ਨਾਂ ਬੇਬੇ ਨਾਨਕੀ ਸੀ ਜੋ ਇਹਨਾਂ ਦੀ ਪਹਿਲੀ ਸਿੱਖ ਬਣੀ।ਬੇਬੇ ਨਾਨਕੀ ਦਾ ਵਿਆਹ ਜੈ ਰਾਮ ਨਾਲ ਸੁਲਤਾਨਪੁਰ ਲੋਧੀ ਵਿਖੇ ਹੋਇਆ ਜੋ ਲਾਹੌਰ ਦੇ ਗਵਰਨਰ ਦੌਲਤ ਖ਼ਾਨ ਦੇ ਮੋਦੀਖਾਨੇ ਵਿੱਚ ਕੰਮ ਕਰਦੇ ਸਨ। ਗੁਰੂ ਨਾਨਕ ਦਾ ਵੱਡੀ ਭੈਣ ਨਾਲ ਕਾਫ਼ੀ ਪਿਆਰ ਹੋਣ ਕਾਰਨ ਪੁਰਾਤਨ ਰਸਮਾਂ ਮੁਤਾਬਕ ਉਹ ਵੀ ਸੁਲਤਾਨਪੁਰ ਆਪਣੇ ਜੀਜੇ ਦੇ ਘਰ ਰਹਿਣ ਚਲੇ ਗਏ। ਉੱਥੇ ਉਹ ੧੬ ਸਾਲ ਦੀ ਉਮਰ ਵਿੱਚ ਮੋਦੀਖਾਨੇ ਵਿੱਚ ਹੀ ਕੰਮ ਕਰਨ ਲੱਗ ਪਏ। ਪੁਰਾਤਨ ਜਨਮ-ਸਾਖੀਆਂ ਮੁਤਾਬਕ ਇਹ ਸਮਾਂ ਗੁਰੂ ਨਾਨਕ ਲਈ ਇੱਕ ਰਚਨਾਤਮਕ ਸਮਾਂ ਸੀ ਅਤੇ ਇਸ ਦੌਰਾਨ ਹੀ ਇਹਨਾਂ ਦੀ ਅਕਾਲ ਪੁਰਖ ਨੂੰ ਮਿਲਣ ਦੀ ਤਾਂਘ ਵਧੀ

Related Articles

Back to top button