Punjab
ਮੁੱਖ ਮੰਤਰੀ ਕੈਪਟਨ ਸਾਬ ! ਏਧਰ ਧਿਆਨ ਦਿਓ | ਹਸਪਤਾਲਾਂ ਵਿਚ ਚਲ ਕੀ ਰਿਹਾ ? Surkhab Tv
ਪੰਜਾਬ ਵਿੱਚ ਕੋਰੋਨਾਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ਪਰ ਇਸ ਦੇ ਨਾਲ ਹੀ ਕਈ ਤਰ੍ਹਾਂ ਦੀਆਂ ਅਫਵਾਹਾਂ ਵੀ।ਦੋ ਸਤੰਬਰ ਨੂੰ ਪਹਿਲੀ ਵਾਰ ਪੰਜਾਬ ਵਿੱਚ ਇੱਕ ਦਿਨ ਵਿੱਚ 100 ਤੋਂ ਵੱਧ ਮੌਤਾਂ ਹੋਈਆਂ। ਕਈ ਪਿਡਾਂ ਦੇ ਲੋਕਾਂ ਨੂੰ ਕੋਰੋਨਾ ਦੇ ਟੈਸਟ ਤੇ ਸ਼ੱਕ ਹੈ। ਇਸ ਦੇ ਨਾਲ ਹੀ ਉਨਹਾਂ ਦਾ ਕਹਿਣਾ ਹੈ ਕਿ ਪਿੰਡਾਂ ਦੇ ਹਸਪਤਾਲਾਂ ਵਿੱਚ ਇਲਾਜ ਦੇ ਪ੍ਰਬੰਧ ਠੀਕ ਨਹੀਂ ਹਨ।