Punjab

ਮੋਗੇ ‘ਚ ਕੇਸਰੀ ਝੰਡਾ ਲੱਗਣ ਤੋਂ ਬਾਅਦ ਦੇਖੋ ਕੀ ਮਹੌਲ ਬਣ ਗਿਆ | Surkhab TV

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਸਵੇਰੇ ਕੁੱਝ ਨੌਜਵਾਨਾ ਨੇ ਕੇਸਰੀ ਝੰਡਾ ਲਹਿਰਾ ਦਿੱਤਾ ਤੇ ਭਾਰਤ ਦੇ ਝੰਡੇ ਦਾ ਅਪਮਾਨ ਕੀਤਾ ਇਸ ਘਟਨਾ ਨੂੰ ਬੇਹੱਦ ਗੰਭੀਰਤਾ ਨਾਲ ਲੈਂਦਿਆਂ ਜ਼ਿਲ੍ਹਾ ਮੋਗਾ ਪੁਲਿਸ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਇਮਾਰਤ ਉਪਰ ਕੇਸਰੀ ਝੰਡਾ ਲਗਾਉਣ ਅਤੇ ਰਾਸ਼ਟਰੀ ਤਿਰੰਗੇ ਦਾ ਅਪਮਾਨ ਕਰਨ ਵਾਲਿਆਂ ਨੂੰ ਕਿਸੇ ਵੀ ਹੀਲੇ ਬਖਸ਼ਿਆ ਨਹੀਂ ਜਾਵੇਗਾ। Miscreants put up flag with Khalistan written on it on terrace of Moga  district administrative complex - chandigarh - Hindustan Timesਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ੍ਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖਾਲਿਸਤਾਨ ਦਾ ਝੰਡਾ ਚੜਾਉਣ ਵਾਲੇ ਸ਼ੱਕੀ ਵਿਅਕਤੀਆਂ ਦੀ ਵੀਡੀਉ ਜਾਰੀ ਕੀਤੀ ਗਈ ਹੈ। ਸੂਚਨਾ ਦੇਣ ਵਾਲੇ ਨੂੰ ਪੁਲਿਸ ਵੱਲੋਂ 50 ਹਜ਼ਾਰ ਰੁਪਏ ਦਾ ਇਨਾਮ ਵੀ ਦਿੱਤਾ ਜਾਵੇਗਾ। ਸੂਚਨਾ ਦੇਣ ਲਈ 9815800323, 8558905160 ਨੰਬਰਾਂ ਉਤੇ ਸੰਪਰਕ ਕੀਤਾ ਜਾ ਸਕਦਾ ਹੈ। ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਧਰ ਇਸ ਘਟਨਾ ਤੋਂ ਬਾਅਦ ਕਾਂਗਰਸੀ ਆਗੂ ਰਵਨੀਤ ਬਿੱਟੂ ਨੇ ਵੀ ਗੁੱਸੇ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਤਿੱਖੇ ਸਵਾਲ ਕੀਤੇ

Related Articles

Back to top button