Punjab

ਲੁਧਿਆਣਾ ਸ਼ਹਿਰ ਦੀਆਂ ਕੁੜੀਆਂ ਨੇ ਵੱਟ ਕੱਢ ਦਿੱਤੇ | Ludhiana Girls | Surkhab TV

ਪੰਜਾਬ ਦੀ ਧਰਤੀ ’ਤੇ ਵਰ੍ਹਿਆਂ ਮਗਰੋਂ ਸੰਘਰਸ਼ ਦਾ ਤੇਜ਼ ਤਪਸ਼ ਵਾਲਾ ਸੂਰਜ ਚੜ੍ਹਿਆ ਹੈ।ਖੇਤੀ ਆਰਡੀਨੈਂਸਾਂ ਨੇ ਜਾਗੋਮੀਟੀ ’ਚ ਪਈ ਪੰਜਾਬ ਦੀ ਕਿਸਾਨੀ ਨੂੰ ਹਲੂਣ ਦਿੱਤਾ ਹੈ। ਸੰਘਰਸ਼ੀ ਅਖਾੜੇ ’ਚ ਪਹਿਲੀ ਵਾਰ ਨਿੱਤਰੇ ਬਹੁਤੇ ਪਰਿਵਾਰਾਂ ਦੇ ਰੋਹ ਦੀ ਤੜ ਦੇਖਣ ਵਾਲੀ ਹੈ। ਜਿਸ ਤੋਂ ਉੱਭਰੇ ਨਵੇਂ ਰੰਗ ਧਰਵਾਸਾ ਦੇਣ ਵਾਲੇ ਹਨ। ਖੇਤ ਬਚਣਗੇ ਤਾਂ ਪਿੰਡ ਬਚਣਗੇ, ਪਿੰਡ ਰਸਦੇ ਰਹਿਣਗੇ ਤਾਂ ਉਨ੍ਹਾਂ ਦਾ ਪਰਿਵਾਰ ਪਲੇਗਾ|ਕਿਸਾਨਾਂ ਨੇ ਬਿਆਸ ਪੁਲ 'ਤੇ ਖੋਲਿਆ ਮੋਰਚਾ, ਕਿਹਾ- ਜਦੋਂ ਤੱਕ ਆਰਡੀਨੈਂਸ ਰੱਦ ਨਹੀਂ ਹੁੰਦੇ ਪ੍ਰਦਰਸ਼ਨ ਰਹੇਗਾ ਜਾਰੀ | Punjab Farmer Protest On Beas Pull Against Agriculture Ordinanceਜਵਾਨੀ ਨੇ ਕਿਸਾਨ ਮੋਰਚੇ ’ਚ ਨਵਾਂ ਹੁਲਾਰਾ ਭਰ ਦਿੱਤਾ ਹੈ। ਪਿੰਡਾਂ ’ਚੋਂ ਬੀਬੀਆਂ ਕੇਸਰੀ ਚੁੰਨੀਆਂ ਲੈ ਕੇ ਪੁੱਜ ਰਹੀਆਂ ਹਨ। ਪਿੰਡ-ਪਿੰਡ ਲੰਗਰ ਬਣ ਰਹੇ ਹਨ।

Related Articles

Back to top button