ਵਿਆਹ ਕਰਵਾ ਕੇ ਕੈਨੇਡਾ ਜਾਣ ਵਾਲਿਆਂ ਲਈ ਵੱਡੀ ਖ਼ਬਰ, ਕੈਨੇਡਾ ਸਰਕਾਰ ਨੇ ਬਦਲ ਦਿੱਤੇ ਇਹ ਨਿਯਮ

ਅੱਜ ਦੇ ਸਮੇਂ ਵਿੱਚ ਪੰਜਾਬ ਦੇ ਜਿਆਦਾਤਰ ਨੌਜਵਾਨ ਵਿਦੇਸ਼ਾਂ ਵਿੱਚ ਜਾਕੇ ਵਸ ਰਹੇ ਹਨ। ਪੰਜਾਬੀਆਂ ਨੂੰ ਖਾਸਕਰ ਕੈਨੇਡਾ ਕਾਫੀ ਪਸੰਦ ਹੈ। ਕੋਈ ਪੜ੍ਹਾਈ ਲਈ ਕੈਨੇਡਾ ਜਾ ਰਿਹਾ ਹੈ ਅਤੇ ਕੋਈ ਕੰਮ ਲਈ। ਪਰ ਬਹੁਤੇ ਲੋਕ ਵਿਆਹ ਕਰਵਾ ਕੇ ਵੀ ਕੈਨੇਡਾ ਜਾ ਰਹੇ ਹਨ ਅਤੇ ਕੈਨੇਡਾ ਜਾਣ ਦਾ ਇਹ ਤਰੀਕਾ ਕਾਫੀ ਲੰਬੇ ਸਮੇਂ ਤੋਂ ਚੱਲਿਆ ਆ ਰਿਹਾ ਹੈ। ਪਰ ਹੁਣ ਵਿਆਹ ਕਰਵਾ ਕੇ ਕੈਨੇਡਾ ਜਾਣਾ ਤੁਹਾਨੂੰ ਮਹਿੰਗਾ ਪੈ ਸਕਦਾ ਹੈ।ਤੁਹਾਨੂੰ ਦੱਸ ਦੇਈਏ ਕਿ ਹੁਣ ਕੈਨੇਡਾ ਦੀ ਟਰੂਡੋ ਸਰਕਾਰ ਵੱਲੋਂ ਨਿਯਮਾਂ ਵਿੱਚ ਵੱਡਾ ਬਦਲਾਅ ਕਰ ਦਿੱਤਾ ਗਿਆ ਹੈ। ਕੈਨੇਡਾ ਸਰਕਾਰ ਵੱਲੋਂ ਇੱਕ ਅਜਿਹਾ ਕਾਨੂੰਨ ਪਾਸ ਕਰ ਦਿੱਤਾ ਗਿਆ ਹੈ ਜਿਸ ਕਾਰਨ ਪੰਜਾਬੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕੈਨੇਡਾ ਦੇ ਇਸ ਨਵੇਂ ਕਾਨੂੰਨ ਕਾਰਨ ਕੈਨੇਡਾ ਜਾਣ ਦਾ ਸੁਪਨਾ ਦੇਖਣ ਵਾਲੇ ਅਤੇ ਨਾਲ ਹੀ ਕੈਨੇਡਾ ਵਿੱਚ ਪਹਿਲਾਂ ਤੋਂ ਰਹਿ ਰਹੇ ਪੰਜਾਬੀਆਂ ਨੂੰ ਬਹੁਤ ਪ੍ਰਭਾਵਿਤ ਕਰੇਗਾ।ਦਰਅਸਲ ਬਹੁਤ ਸਾਰੇ ਪੰਜਾਬੀ ਕੈਨੇਡਾ ਪੱਕੇ ਹੋਣ ਲਈ ਵਿਆਹ ਕਰਵਾ ਰਹੇ ਹਨ। ਪਰ ਜੇਕਰ ਤੁਸੀਂ ਹੁਣ ਵਿਆਹ ਕਰਵਾ ਕੇ ਕੈਨਡਾ ਜਾਣਾ ਚਾਹੁੰਦੇ ਹੋ ਜਾਂ ਫਿਰ ਕੋਈ ਕੈਨੇਡਾ ਵਿੱਚ ਹੀ ਵਿਆਹ ਕਰਵਾ ਕੇ ਉਥੋਂ ਦੀ ਨਾਗਰਿਕਤਾ ਲੈਣਾ ਚਾਹੁੰਦਾ ਹੈ ਤਾਂ ਉਹ ਮੁਸੀਬਤ ਵਿੱਚ ਫਸ ਸਕਦਾ ਹੈ। ਕਈ ਲੋਗ ਵਿਆਹ ਦੇ ਨਕਲੀ ਦਸਤਾਵੇਜ ਬਣਾਕੇ ਵੀ ਕੈਨੇਡਾ ਜਾ ਰਹੇ ਹਨ। ਇਸੇ ਕਾਰਨ ਕੈਨੇਡਾ ਸਰਕਾਰ ਨੂੰ ਇਹ ਸਖਤ ਫੈਸਲਾ ਲੈਣਾ ਪਿਆ ਹੈ ।ਟਰੂਡੋ ਸਰਕਾਰ ਵੱਲੋਂ ਧੋਖਾਧੜੀ ਕਰਕੇ ਪੱਕੇ ਹੋਣ ਅਤੇ ਜਾਹਲੀ ਵਿਆਹ ਕਰਵਾ ਕੇ ਕੈਨੇਡਾ ਆਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਦੇ ਹੁਕਮ ਦਿੱਤੇ ਗਏ ਹਨ ਅਤੇ ਕਿਹਾ ਗਿਆ ਹੈ ਕਿ ਕਿਸੇ ਵੀ ਪੰਜਾਬੀ ਨੂੰ ਕੈਨੇਡਾ ਵਿੱਚ ਆਕੇ ਵਿਆਹ ਕਰਵਾਉਣ ਵਾਲੇ ਪੰਜਾਬੀਆਂ ਨੂੰ ਘੱਟੋ ਘੱਟ 2 ਸਾਲ ਤੱਕ ਆਪਣੀ ਪਤਨੀ ਨਾਲ ਰਹਿਣ ਤੋਂ ਬਾਅਦ ਹੀ PR ਮਿਲ ਸਕੇਗੀ। ਪੂਰੀ ਜਾਣਕਾਰੀ ਲਈ ਹੇਠਾਂ ਦਿੱਤੀ ਗਈ ਵੀਡੀਓ ਦੇਖੋ…