Sikh News

ਸਤਿਕਾਰ ਕਮੇਟੀ ਵਾਲੇ ਖੋਸੇ ਦੀ SGPC ਅਤੇ ਸਰਕਾਰ ਨੂੰ ਵੰਗਾਰ | Surkhab TV

ਗੁਰੂ ਗ੍ਰੰਥ ਸਾਹਿਬ ਦੇ ਕਥਿਤ ਤੌਰ ‘ਤੇ ਗਾਇਬ ਹੋਏ ਸਰੂਪਾਂ ਦੇ ਰੋਸ ਵਿੱਚ ਸਤਿਕਾਰ ਕਮੇਟੀ ਵਾਲਿਆਂ ਨੇ ਪਿਛਲੇ ਕੁਝ ਦਿਨਾਂ ਤੋਂ ਧਰਨਾ ਲਗਾਇਆ ਹੋਇਆ ਸੀ।ਸਤਿਕਾਰ ਕਮੇਟੀ ਨੇ SGPC ਦਫ਼ਤਰ ਦੇ ਗੇਟ ਨੂੰ ਬੰਦ ਕੀਤਾ ਤੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਦਾ ਰਾਹ ਰੋਕ ਦਿੱਤਾ।SGPCਦੋਵਾਂ ਧਿਰਾਂ ਨੇ ਇੱਕ-ਦੂਜੇ ‘ਤੇ ਹਿੰਸਾ ਕਰਨ ਦੇ ਇਲਜ਼ਾਮ ਲਗਾਏ ਹਨ। ਪੁਲਿਸ ਨੂੰ ਵੀ ਇਸ ਦੌਰਾਨ ਸੱਦਿਆ ਗਿਆ ਸੀ।ਝੜਪ ਦੌਰਾਨ ਕੁਝ ਮੀਡੀਆ ਕਰਮੀਆਂ ਦੇ ਜ਼ਖ਼ਮੀਂ ਹੋਣ ਦੀਆਂ ਵੀ ਖ਼ਬਰਾਂ ਸੀ, ਜਿਨ੍ਹਾਂ ਨੇ ਕੈਮਰੇ ਉੱਤੇ ਆ ਕੇ ਆਪਣਾ ਪ੍ਰਤੀਕਰਮ ਵੀ ਦਿੱਤਾ।ਬਾਅਦ ਵਿੱਚ ਰੋਸ ਕਰਦਿਆਂ ਮੀਡੀਆ ਨੇ SGPC ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।

Related Articles

Back to top button