Sikh News

ਸ਼੍ਰੀ ਅਕਾਲ ਤਖਤ ਸਾਹਿਬ ਤੇ ਫੌਜ ਚਾੜਣ ਦਾ ਅਸਲ ਕਾਰਨ ਕੀ ਸੀ | Dr. sukhpreet singh Udhoke

ਜੂਨ 1984 ਵਿੱਚ ਭਾਰਤੀ ਸੈਨਾ ਦੀ ਬਲਿਊ ਸਟਾਰ ਆਪ੍ਰੇਸ਼ਨ ਸਮੇਂ ਕੀਤੀ ਕਾਰਵਾਈ ਦੇ ਨਤੀਜੇ ਵਜੋਂ ਅਕਾਲ ਤਖ਼ਤ ਦਾ ਭਾਰੀ ਨੁਕਸਾਨ ਹੋਇਆ। 6 ਜੂਨ 1984 ਨੂੰ ਭਾਰਤੀ ਸੈਨਾ ਨੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਤੇ ਉਸਦੇ ਹਥਿਆਰਬੰਦ ਹਮੈਤੀਆਂ ਨੂੰ ਕਾਬੂ ਕਰਨ ਲਈ ਟੈਂਕ ਤੱਕ ਇਸਤੇਮਾਲ ਕੀਤੇ ਸਨ।2005 ਵਿੱਚ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਉਨ੍ਹਾਂ ਮੰਦਭਾਗੇ ਦਿਨਾਂ ਦੌਰਾਨ ਵਾਪਰੀਆਂ ਮਾੜੀਆਂ ਘਟਨਾਵਾਂ ਲਈ ਸਿੱਖਾਂ ਤੋਂ ਹੀ ਨਹੀਂ ਸਾਰੇ ਰਾਸ਼ਟਰ ਤੋਂ ਮੁਆਫੀ ਮੰਗੀ ਸੀ।.ਅਕਾਲ ਤਖ਼ਤ - ਵਿਕੀਪੀਡੀਆ, ਇਕ ਅਜ਼ਾਦ ...…..ਜੋ ਕੁਝ 1984 ਵਿੱਚ ਹੋਇਆ ਉਹ ਸਾਡੇ ਸੰਵਿਧਾਨ ਵਿੱਚ ਦਰਜ ਰਾਸ਼ਟਰ ਦੇ ਸੰਕਲਪ ਦਾ ਹੀ ਨਿਖੇਧ ਹੈ। ਅਤੀਤ ਸਾਡੇ ਪਿੱਛੇ ਰਹਿ ਗਿਆ ਹੈ। ਉਸਨੂੰ ਅਸੀਂ ਬਦਲ ਨਹੀਂ ਸਕਦੇ, ਲੇਕਿਨ ਭਵਿੱਖ ਨੂੰ ਅਸੀਂ ਲਿਖ ਸਕਦੇ ਹਾਂ। ਸਾਡੇ ਕੋਲ ਸਾਡੇ ਸਾਰਿਆਂ ਲਈ ਬਿਹਤਰ ਭਵਿੱਖ ਲਿੱਖ ਲੈਣ ਦੀ ਇੱਛਾ ਸ਼ਕਤੀ ਅਵਸ਼ ਹੋਣੀ ਚਾਹੀਦੀ ਹੈ।”

Related Articles

Back to top button