Punjab

ਸਾਨੂੰ ਐਵੇਂ ਲਿਬੜੀਆਂ ਦਾੜੀਆ ਵਾਲੇ ਨਾ ਸਮਝਿਓ, ਸਵਾ ਲੱਖ ਦੇ ਟੋਟੇ ਕਰਨ ਵਾਲੇ ਹਾਂ ਅਸੀਂ | Surkhab TV

ਸਿੱਖ ਲਫ਼ਜ਼ ਅਸਲ ਵਿੱਚ ਧਾਰਮਕ ਅਤੇ ਕੌਮੀ ਤੌਰ ਤੇ ਸਿੱਖੀ ਦੇ ਪੈਰੋਕਾਰਾਂ ਲਈ ਵਰਤਿਆ ਜਾਂਦਾ ਹੈ, ਨਾਂਕਿ ਨਸਲੀ ਗਰੁਪ ਲਈ। ਭਰ, ਕਿਓਂਕੇ ਸਿੱਖੀ ਨੂੰ ਮੰਨਣ ਵਾਲੇ ਜ਼ਿਆਦਾ ਇੱਕ ਨਸਲ ਦੇ ਹਨ, ਸਿੱਖਾਂ ਵਿੱਚ ਬਹੁਤ ਮਜ਼ਬੂਤ ਨਸਲੀ-ਧਾਰਮਕ ਸਬੰਧ ਮੋਜੂਦ ਨੇ। ਬਹੁਤ ਦੇਸ਼, ਜਿਸ ਤਰਾਂ ਯੂਨਾਈਟਡ ਕਿੰਗਡਮ, ਐਸ ਕਰਕੇ ਸਿਖਾਂ ਨੂੰ ਆਪਣੇ ਮਰਦਮਸ਼ੁਮਾਰੀ ਵਿੱਚ ਨਸਲ ਵਜੋਂ ਮਾਨਤਾ ਦਿੰਦੇ ਹਨ।ਅਮਰੀਕਾ ਦੀ ਗੈਰ-ਮੁਨਾਫ਼ੇ ਵਾਲੀ ਸੰਸਥਾ ਯੂਨਾਈਟਡ ਸੀਖਸ ਨੇ ਸਿੱਖ ਨੂੰ ਯੂ.ਐਸ. ਦੀ ਮਰਦਮਸ਼ੁਮਾਰੀ ਵਿੱਚ ਦਾਖਲ ਕਰਨ ਲਈ ਸੰਘਰਸ਼ ਕੀਤਾ, ਉਹਨਾ ਇਸ ਗੱਲ ਤੇ ਜੋਰ ਪਾਇਆ ਕਿ ਸਿੱਖ ਆਪਣੇ ਆਪ ਨੂੰ ਨਸਲੀ ਗਰੁਪ ਮੰਨਦੇ ਹਨਸਿੱਖ ਵਿਰਸੇ ਨਾਲ ਜੋੜਨ ਲਈ ਸਟਾਕਟਨ ਗੁਰੂ ਘਰ ਵਿਖੇ ਬੱਚਿਆਂ ਦਾ ਕੈਂਪ 28 ਦਸੰਬਰ ਤੋਂ - ਨਾਂਕਿ ਇਕਲਾ ਧਰਮ।ਗਬਲੇ ਜਾਂ ਪਿਛਲੇ ਨਾਮ ਵਜੋਂ ਸਿੱਖ ਮਰਦਾਂ ਦਾ ਸਿੰਘ, ਅਤੇ ਸਿੱਖ ਔਰਤਾਂ ਦਾ ਕੌਰ ਲਗਦਾ ਹੈ। ਜਿਹੜੇ ਸਿੱਖ ਖੰਡੇ-ਦੀ-ਪੌਹਲ ਲੈਕੇ ਖਾਲਸੇ ਵਿੱਚ ਸ਼ਾਮਲ ਹੋ ਜਾਣ, ਉਹ ਪੰਜ ਕਕਾਰ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ ਤੋਂ ਪਛਾਣ ਹੋਸਕਦੇ ਹਨ। ਵੱਡਾ ਪੰਜਾਬ ਖੇਤਰ ਸਿੱਖਾਂ ਦਾ ਇਤਿਹਾਸਕ ਵਤਨ ਹੈ, ਭਰ ਸਿੱਖ ਭਾਈਚਾਰਾ ਸਾਰੀ ਦੁਨੀਆ ‘ਚ ਅਹਿਮ ਅਬਾਦੀ ਵਿੱਚ ਮਿਲ ਜਾਣਗੇ।

Related Articles

Back to top button