Sikh News

ਸਿੰਘ ਮਾਰਦੇ ਠੋਕਰ ਤਖਤਾਂ ਤਾਜਾਂ ਨੂੰ .. | Nawab kapoor Singh | Jaspreet Kaur | Surkhab TV

ਸਿੰਘ ਸਾਹਿਬ ਜਥੇਦਾਰ ਨਵਾਬ ਬਾਬਾ ਕਪੂਰ ਸਿੰਘ ਸਾਹਿਬ ਜੀ ੯੬ ਕਰੋੜੀ ਪੰਥ ਪਾਤਸ਼ਾਹ ਜੀ (1697–1753) ਗੁਰੂ ਪੰਥ ਦੇ ਤੀਸਰੇ ੯੬ ਕਰੋੜੀ ਜਥੇਦਾਰ ਸਾਹਿਬ ਹੋਏ ਜਿਨ੍ਹਾਂ ਸਿੱਖ ਤਰੀਖ਼ ਦੇ ਔਖੇ ਵੇਲੇ ਗੁਰੂ ਪੰਥ ਦੀ ਅਗਵਾਈ ਕੀਤੀ । ਉਹ 1697 ਵਿੱਚ ਜੱਟਾਂ ਦੇ ਵਿਰਕ ਟੱਬਰ ਚ ਕਾਲੌਕੇ ਸ਼ੇਖ਼ੂਪੁਰਾ ਦੇ ਪਿੰਡ ਚ ਜੰਮਿਆ। 1721 ਚ ਉਹ ਖ਼ਾਲਸਾ ਟੋਲੀ ਨਾਲ਼ ਰਲ਼ ਗਿਆ। ਸੁੱਖ ਜੀਦਾਰੀ ਨਾਲ਼ ਮੁਗ਼ਲਾਂ ਦੀਆਂ ਸਖ਼ਤੀਆਂ ਸਹੁਰੇ-ਏ-ਸਨ। ਸਿੱਖਾਂ ਦਾ ਹੌਸਲਾ ਵੇਖ਼ ਕੇ ਮੁਗ਼ਲਾਂ ਨੇ ਲਾਲਚ ਨਾਲ਼ ਉਹਨਾਂ ਨੂੰ ਰਾਮ ਕਰਨ ਦਾ ਸੋਚਿਆ। ਮੁਗਲਾਂ ਨੇ ਨਵਾਬੀ ਭੇਜੀ ਤਾਂ ਉਸ ਵੇਲੇ ਦੇ ਗੁਰੂ ਪੰਥ ਦੇ ਦੂਸਰੇ ਜਥੇਦਾਰ ਸਿੰਘ ਸਾਹਿਬ ਜਥੇਦਾਰ ਦੀਵਾਨ ਬਾਬਾ ਦਰਬਾਰਾ ਸਿੰਘ ਸਾਹਿਬ ਜੀ ੯੬ ਕਰੋੜੀ ਪੰਥ ਪਾਤਸ਼ਾਹ ਜੀ ਨੇ ਬਾਬਾ ਕਪੂਰ ਸਿੰਘ ਜੀ ਨੂੰ ਮਾਣ ਕਰ ਕੇ ਨਵਾਬ ਦਾ ਖ਼ਿਤਾਬ ਦਿਤਾ । ਸਿੰਘ ਸਾਹਿਬ ਜਥੇਦਾਰ ਬਾਬਾ ਨਵਾਬ ਕਪੂਰ ਸਿੰਘ ਸਾਹਿਬ ਜੀ ੯੬ ਕਰੋੜੀ ਮਹਾਂਪੁਰਖਾਂ ਨੇ ੪ ਤਰਨੇ ਦਲ ਬਣਾਏ। ਨਵਾਬ ਕਪੂਰ ਸਿੰਘ – ਸਿੱਖ ਇਤਿਹਾਸਹਰ ਦਲ ਦੇ ਜਥੇਦਾਰ ਚੁਣੇ । ਸਿੰਘ ਸਾਹਿਬ ਜਥੇਦਾਰ ਨਵਾਬ ਬਾਬਾ ਕਪੂਰ ਸਿੰਘ ਜੀ ੯੬ ਕਰੋੜੀ ਪੰਥ ਪਾਤਸ਼ਾਹ 7 ਅਕਤੂਬਰ, 1753 ਚ ਅੰਮ੍ਰਿਤਸਰ ਚ ਸੱਚਖੰਡ ਗਏ । ਉਹਨਾਂ ਦੀ ਸਿਹਤ ਕਾਫ਼ੀ ਚਿਰ ਤੋਂ ਖ਼ਰਾਬ ਚਲੀ ਆ ਰਹੀ ਸੀ ਕਿਉਂਕਿ ਇੱਕ ਲੜਾਈ ਵਿੱਚ ਗੋਲੀ ਲੱਗਣ ਕਾਰਨ ਹੋਇਆ ਉਹਨਾਂ ਦਾ ਜ਼ਖ਼ਮ ਭਰ ਨਹੀਂ ਸੀ ਸਕਿਆ। ਨਵਾਬ ਕਪੂਰ ਸਿੰਘ ਦੀ ਸੱਚਖੰਡ ਗਮਨ ਨਾਲ ਗੁਰੂ ਪੰਥ ਖਾਲਸਾ ਦੇ ੪ ਜਥੇਦਾਰ ਸਿੰਘ ਸਾਹਿਬ ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ ੯੬ ਕਰੋੜੀ ਪੰਥ ਪਾਤਸ਼ਾਹ ਜੀ ਨੇ, ਸ਼੍ਰੋਮਣੀ ਪੰਥ ਅਕਾਲੀ ਬੁੱਢੇ ਦਲ ਦੀ ਗੁਰੂ ਪੰਥ ਖਾਲਸਾ ਜੀ ਦੀ ਕਮਾਨ ਸੰਭਾਲ ਲਈ ਸੀ ਪਰ ਬਤੌਰ ਜਥੇਦਾਰ, ਰਸਮੀ ਚੋਣ (ਮਨਜ਼ੂਰੀ) 10 ਅਪਰੈਲ, 1754 ਦੇ ਦਿਨ ਸਰਬੱਤ ਖ਼ਾਲਸਾ ਇਕੱਠ ਵਿੱਚ ਹੀ ਹੋਈ।

Related Articles

Back to top button