Punjab
ਸਿੱਖ ਪ੍ਰਚਾਰਕ ਧੂੰਦਾ ਨੇ ਜੋ ਗੱਲਾਂ ਆਖ ਦਿੱਤੀਆਂ, ਸੁਣ ਕੇ ਹਰ ਪੰਜਾਬੀ ਪੱਲੇ ਬੰਨ ਲਵੋ | Sarabjit Singh Dhunda

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਦੇ ਵਿਰੋਧ ‘ਚ ਪੰਜਾਬ ਦੇ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਅੱਜ 31 ਕਿਸਾਨ ਜੱਥੇਬੰਦੀਆਂ ਵੱਲੋਂ ਬੁਲਾਏ ‘ਪੰਜਾਬ ਬੰਦ’ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਕਿਸਾਨਾਂ ਤੇ ਹੋਰ ਸਹਿਯੋਗੀ ਜੱਥੇਬੰਦੀਆਂ ਨੇ ਪੂਰੇ ਸੂਬੇ ‘ਚ ਵੱਖ-ਵੱਖ ਥਾਵਾਂ ‘ਤੇ ਸੜਕਾਂ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤੇ। ਇਸ ‘ਚ ਸੱਤਾਧਾਰੀ ਪਾਰਟੀ ਕਾਂਗਰਸ, ਵਿਰੋਧੀ ਧਿਰਾਂ ਸ਼੍ਰੋਮਣੀ ਅਕਾਲੀ ਅਤੇ ਆਮ ਆਦਮੀ ਪਾਰਟੀ ਦੇ ਇਲਾਵਾ ਵੱਖ-ਵੱਥ ਜਥੇਬੰਦੀਆਂ ਸਹਿਯੋਗ ਦੇ ਰਹੀਆਂ ਹਨ।