Sikh News

ਸੰਗਰਾਂਦ ਦਾ ਸਿੱਖ ਧਰਮ ਨਾਲ ਕੀ Connection | Sangrand in Sikhism | Jaspreet Kaur | Rehmat Bani

ਸੰਗਰਾਂਦ ਸ਼ਬਦ ਸੰਸਕ੍ਰਿਤ ਦੇ ਸੰਕ੍ਰਾਂਤੀ ਸ਼ਬਦ ਦਾ ਪੰਜਾਬੀ ਤਦਭਵ ਹੈ। ਇਸ ਦਾ ਅਰਥ ਹੈ ਉਹ ਦਿਨ, ਜਿਸ ਵਿੱਚ ਸੂਰਜ, ਭਾਰਤੀ ਜੋਤਸ਼ ਅਨੁਸਾਰ ਨਵੀਂ ਰਾਸ਼ੀ ਵਿੱਚ ਪ੍ਰਵੇਸ਼ ਕਰੇ।ਇਹ ਹਰ ਭਾਰਤੀ ਸੂਰਜੀ ਮਹੀਨੇ ਦਾ ਪਹਿਲਾ ਦਿਨ ਹੁੰਦਾ ਹੈ। ਇਸ ਤਰ੍ਹਾਂ ਸਾਲ ਵਿੱਚ ਬਾਰਾਂ ਸੰਗਰਾਦਾਂ ਹੁੰਦੀਆਂ ਹਨ| 5 Unique Gurudwaras You Need To Know About This Guru Nanak Jayanti -  GoodTimes: Lifestyle, Food, Travel, Fashion, Weddings, Bollywood, Tech,  Videos & Photosਸੰਗਰਾਂਦ ਸੰਸਕ੍ਰਿਤ ਭਾਸ਼ਾ ਦੇ ਸ਼ਬਦ ਸੰਕ੍ਰਂਤਿ ਦਾ ਤਦਭਦ ਰੂਪ ਹੈ। ਭਾਰਤੀ ਮਿਥਿਹਾਸ ਅਨੁਸਾਰ ਸੰਗਰਾਂਦ ਦਾ ਅਰਥ ਸੂਰਜ ਦਾ ਇੱਕ ਰਾਸ਼ੀ ਤੋਂ ਦੂਜੀ ਰਾਸ਼ੀ ਵਿੱਚ ਪਹੁੰਚਣਾ ਹੈ। ਇਸ ਤਬਦੀਲੀ ਦਾ ਮਤਲਵ ਸੂਰਜ ਮਹੀਨੇ ਦਾ ਪਹਿਲਾ ਦਿਨ ਹੈ।

Related Articles

Back to top button