Sikh News

ਹਰ ਸਿੱਖ ਦੀ ਰੂਹ ਵਿੱਚ ਅਨੋਖੀ ਸ਼ਕਤੀ ਪੈਦਾ ਹੋਵੇਗੀ ਸਿੰਘ ਸਾਬ ਦਾ ਸੁਨੇਹਾ ਸੁਣ ਕੇ । Surjit Singh Sabhra |

ਸ੍ਰੀ ਗੁਰੂ ਗਰੰਥ ਸਾਹਿਬ- ਆਦਿ ਗਰੰਥ ਜਾਂ ਆਦਿ ਸ੍ਰੀ ਗੁਰੂ ਗਰੰਥ ਸਾਹਿਬ ਕਰ ਕੇ ਵੀ ਜਾਣੇ ਜਾਂਦੇ-ਅੱਜ ਸਿਖਾਂ ਦੇ ਸ਼ਬਦ ਗੁਰੂ ਹਨ। ਇਨ੍ਹਾਂ ਪਦਿਆਂ ਵਿੱਚ ਮੂਲ ਸ਼ਬਦ ਹੈ ਗ੍ਰੰਥ, ਜਿਸ ਦਾ ਲਫ਼ਜ਼ੀ ਅਰਥ ਹੈ, ਕਿਤਾਬ। ਸਾਹਿਬ ਤੇ ਸ੍ਰੀ ਸਤਕਾਰ ਦੇ ਲਖਾਇਕ ਹਨ; ਗੁਰੂ ਸ਼ਬਦ ਗੁਰਿਆਈ ਦੇ ਵਾਰਸ ਹੋਣ ਨਾਲ ਸਬੰਧ ਰੱਖਦਾ ਹੈ ਅਤੇ ਆਦਿ ਦੇ ਲਫ਼ਜ਼ੀ ਮਾਹਿਨੇ ਹਨ ਮੁੱਢਲਾ ਜਾਂ ਪਹਿਲਾ, ਜੋ ਇਸ ਗ੍ਰੰਥ ਨੁੰ ਸਿਖਾਂ ਦੀ ਦੂਸਰੀ ਪਵਿੱਤਰ ਕਿਤਾਬ ਦਸਮ ਗ੍ਰੰਥ, ਜਿਸ ਵਿੱਚ ਦਸਵੇਂ ਪਾਤਸ਼ਾਹ ਵਾਹ ਜੀ ਵਾਹ ਦੇਖੋ ਨੌਜਵਾਨਾਂ ਦਾ ਸ੍ਰੀ ...ਗੁਰੂ ਗੋਬਿੰਦ ਸਿੰਘ ਜੀ ਦੀ ਬਾਣੀ ਹੈ, ਤੋਂ ਨਿਖੇੜਦਾ ਹੈ। ਗੁਰੂ ਗ੍ਰੰਥ ਸਾਹਿਬ ਦੀਆਂ ਰਚਨਾਵਾਂ ਦੇ ਰਚਨਹਾਰੇ ਵੱਖ-ਵੱਖ ਸ਼੍ਰੇਣੀਆਂ ਅਤੇ ਫਿਰਕਿਆਂ ਨਾਲ ਸੰਬੰਧ ਰੱਖਦੇ ਸਨ; ਉਹਨਾਂ ਵਿੱਚ ਹਿੰਦੂ ਹਨ, ਮੁਸਲਮਾਨ ਹਨ ਅਤੇ ਨੀਵੀਆਂ ਤੇ ਉੱਚੀਆਂ ਜਾਤਾਂ ਦੇ ਵੀ ਹਨ।

Related Articles

Back to top button