Latest

Babbu Mann arrives to bid farewell to Sardul Sikandar

ਪ੍ਰਸਿੱਧ ਪੰਜਾਬੀ ਲੋਕ ਗਾਇਕ ਸਰਦੂਲ ਸਿਕੰਦਰ ਬੀਤੇ ਦਿਨ ਇਸ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਸਰਦੂਲ ਸਿਕੰਦਰ ਦਾ ਸਸਕਾਰ ਅੱਜ ਦੁਪਹਿਰ 2 ਵਜੇ ਉਹਨਾਂ ਦੇ ਜੱਦੀ ਪਿੰਡ ਖੇੜੀ ਨੌਧ ਸਿੰਘ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਕੀਤਾ ਜਾਵੇਗਾ। ਇਸ ਮੌਕੇ ‘ਸੁਰਾਂ ਦੇ ਸਿਕੰਦਰ’ ਨੂੰ ਅੰਤਿਮ ਵਿਦਾਈ ਦੇਣ ਲਈ ਭਾਰੀ ਗਿਣਤੀ ਵਿਚ ਲੋਕ ਉਹਨਾਂ ਦੇ ਘਰ ਪਹੁੰਚ ਰਹੇ ਹਨ।...

Read More
Latest

Read the key remarks made by the judge against the police while granting bail to Disha Ravi

ਵਾਤਾਵਰਨ ਕਾਰਕੁੰਨ ‘ਦਿਸ਼ਾ ਰਾਵੀ’ (22), ਜਿਸ ਨੂੰ ਕਿਸਾਨ ਅੰਦੋਲਨ ਨਾਲ ਸੰਬੰਧਿਤ ਇੰਟਰਨੈਟ ‘ਟੂਲ ਕਿੱਟ’ ਸਾਂਝੀ ਕਰਨ ਦੇ‌ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ, ਨੂੰ ਅੱਜ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ ਹੈ।ਇਹ ਦਿੱਲੀ ਪੁਲਿਸ ਨੂੰ ਇੱਕ ਝਟਕੇ ਵਜੋਂ ਮੰਨਿਆ ਜਾ ਰਿਹਾ ਹੈ ਕਿਉਂਕਿ ਪੁਲਿਸ ਦਾ ਦਾਅਵਾ ਸੀ ਕਿ ਛੱਬੀ ਜਨਵਰੀ ਦੀ ਹਿੰਸਾ ਨੂੰ ਟੂਲ-ਕਿੱਟ ਦੁਆਰਾ ਆਯੋਜਿਤ ਕੀਤਾ ਗਿਆ ਸੀ, ਜਿਸ ਵਿੱਚ ਖਾਲਿਸਤਾਨੀ ਸੰਗਠਨ ‘ਪੋਇਟਿਕ ਜਸਟਿਸ ਫਾਊਂਡੇਸ਼ਨ’ ਨਾਲ ਸਾਂਝ-ਭਿਆਲੀ ਰੱਖਦਿਆਂ ਦਿਸ਼ਾ ਰਾਵੀ ਮੁੱਖ ਸਾਜਿਸ਼ਕਾਰੀ ਸੀ।ਵਰਣਨਯੋਗ ਹੈ ਕਿ ਇਹੀ ਟੂਲ ਕਿੱਟ ਸਵੀਡਿਨ ਦੀ ਮਸ਼ਹੂਰ ਵਾਤਾਵਰਣ ਕਾਰਕੁੰਨ ‘ਗ੍ਰੇਟਾ ਥਨਬਰਗ’ ਨੇ ਵੀ ਟਵਿੱਟਰ ਖਾਤੇ ਤੋਂ ਸਾਂਝੀ ਕੀਤੀ ਸੀ।ਜ਼ਮਾਨਤ ਦੇ ਹੁਕਮਾਂ ਵਿੱਚ ਅਡੀਸਨਲ ਸੈਸ਼ਨ ਜੱਜ ਧਰਮੇਂਦਰ ਰਾਣਾ ਨੇ ਦਰਜ ਕੀਤਾ ਕਿ ਦਿਸ਼ਾ ਦਾ ਕੋਈ ਪੁਰਾਣਾ ਅਪਰਾਧਿਕ ਰਿਕਾਰਡ ਨਹੀਂ ਹੈ। ਦਿਸ਼ਾ ਨੂੰ ਇੱਕ ਲੱਖ ਦਾ ਨਿੱਜੀ ਬਾਂਡ ਅਤੇ ਇਸੇ ਹੀ ਰਕਮ ਦੀਆਂ ਦੋ ਜਮਾਨਤਾਂ ਭਰਣੀਆਂ ਪਈਆਂ।ਜੱਜ ਦੀਆਂ ਮੁੱਖ ਟਿੱਪਣੀਆਂ-“ਨਾ ਮਾਤਰ ਅਤੇ ਅਧੂਰੇ ਸਬੂਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਮੈਨੂੰ ਦਿਸ਼ਾ ਨੂੰ ਆ

Read More
Latest

Deep Sidhu was remanded in judicial custody for 14 days

26 ਜਨਵਰੀ ਨੂੰ ਹੋਈ ਹਿੰਸਾ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ 7 ਦਿਨਾਂ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਮੈਜਿਸਟਰੇਟ ਦੇ ਸਾਹਮਣੇ ਦੀਪ ਸਿੱਧੂ ਨੂੰ ਪੇਸ਼ ਕੀਤਾ। ਜਿੱਥੋਂ ਉਸਨੂੰ 14 ਦਿਨਾਂ ਲਈ ਜੇਲ ਭੇਜ ਦਿੱਤਾ ਗਿਆ।ਕ੍ਰਾਈਮ ਬ੍ਰਾਂਚ ਨੇ ਦੀਪ ਸਿੱਧੂ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵਿੱਚ ਪੇਸ਼ ਕਰਨਾ ਸੀ ਪਰ ਉਸਨੂੰ ਤਿਹਾੜ ਜੇਲ੍ਹ ਵਿੱਚ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ। ਦਰਅਸਲ, ਅਪਰਾਧ ਸ਼ਾਖਾ ਦੇ ਸੂਤਰਾਂ ਦਾ ਮੰਨਣਾ ਹੈ ਕਿ ਦੀਪ ਸਿੱਧੂ ਨੂੰ ਹੋਰ ਰਿਮਾਂਡ ਦੀ ਲੋੜ ਨਹੀਂ ਸੀ। ਇਸ ਲਈ ਉਸਨੂੰ ਤਿਹਾੜ ਵਿੱਚ ਹੀ ਮੈਜਿਸਟਰੇਟ ਸਾਹਮਣੇ ਪੇਸ਼ ਕੀਤਾ ਗਿਆ ਅਤੇ ਮੈਜਿਸਟਰੇਟ ਨੇ ਉਸਨੂੰ 14 ਦਿਨਾਂ ਲਈ ਜੇਲ ਭੇਜ ਦਿੱਤਾ|ਕ੍ਰਾਈਮ ਬ੍ਰਾਂਚ ਨੇ ਦੀਪ ਸਿੱਧੂ ਦਾ ਦੋ ਵਾਰ ਰਿਮਾਂਡ ਲਿਆ ਹੈ। ਦੀਪ ਸਿੱਧੂ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗ੍ਰਿਫਤਾਰ ਕੀਤਾ ਸੀ। ਇਸ ਮਗਰੋਂ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਪੂਰੇ ਅਪਰਾਧ ਦੇ ਦ੍ਰਿਸ਼ ਨੂੰ ਮੁੜ ਬਣਾਇਆ ਸੀ। ਦੀਪ ਸਿੱਧੂ ਅਤੇ ਹੋਰ ਮੁਲਜ਼ਮ ਇਕਬਾਲ ਸਿੰਘ ਨੂੰ ਲਾਲ ਕਿਲ੍ਹੇ ਲਿਜਾਇ

Read More
Punjab

Strictness in Punjab again due to corona, new orders to come into effect from March 1

ਜਾਬ ਵਿੱਚ ਕੋਰੋਨਾ ਦੇ ਮੁੜ ਵਧਦੇ ਪ੍ਰਸਾਰ ਨੂੰ ਦੇਖਦੇ ਹੋਏ ਕੈਪਟਨ ਸਰਕਾਰ ਨੇ ਸੂਬੇ ਵਿੱਚ ਸਖ਼ਤੀ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਪੰਜਾਬ ਵਲੋਂ ਮੰਗਲਵਾਰ ਨੂੰ ਜਾਰੀ ਆਦੇਸ਼ ਮੁਤਾਬਕ ਅੰਦਰੂਨੀ ਇਕੱਠ ਵਿੱਚ 100 ਤੇ ਬਾਹਰੀ ਇਕੱਠ ਵਿੱਚ 200 ਬੰਦਿਆਂ ਤੋਂ ਵੱਧ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ 1 ਮਾਰਚ ਤੋਂ ਲਾਗੂ ਹੋਏਗੀ।ਮੁੱਖ ਮੰਤਰੀ ਨੇ ਕਿਹਾ ਕਿ ਸਿਨੇਮਾ ਹਾਲਾਂ ਵਿੱਚ ਵੀ ਪਾਬੰਦੀਆਂ ਬਾਰੇ ਫੈਸਲਾ 1 ਮਾਰਚ ਤੋਂ ਬਾਅਦ ਲਿਆ ਜਾਵੇਗਾ। ਨਿੱਜੀ ਦਫਤਰਾਂ ਤੇ ਰੈਸਟੋਰੈਂਟਾਂ ਨੂੰ ਸਾਰੇ ਕਰਮਚਾਰੀਆਂ ਦੇ ਟੈਸਟ ਕਰਵਾਉਣ ਲਾਜ਼ਮੀ ਹਨ ਤੇ ਪਿਛਲੇ ਟੈਸਟ ਦੀ ਰਿਪੋਰਟ ਨੂੰ ਡਿਸਪੇਅ ਵੀ ਕਰਨਾ ਪਾਏਗਾ।...

Read More
Latest

Enthusiasm among the youth, the sky resounded with slogans as soon as they saw Lakha Sidhana

ਨੌਜਵਾਨ ਲੀਡਰ ਲੱਖਾ ਸਿਧਾਣਾ ਅੱਜ ਦਿੱਲੀ ਪੁਲਿਸ ਨੂੰ ਚੁਣੌਤੀ ਦੇ ਕੇ ਮਹਿਰਾਜ ਵਿਖੇ ਹੋਈ ਰੈਲੀ ਵਿੱਚ ਸ਼ਾਮਲ ਹੋਇਆ। ਉਹ ਅੱਧਾ ਘੰਟਾ ਰੈਲੀ ਵਿੱਚ ਰੁਕਿਆ ਤੇ ਸਟੇਜ ਤੋਂ ਇਕੱਠ ਨੂੰ ਸੰਬੋਧਨ ਕੀਤਾ। ਲੱਖਾ ਸਿਧਾਣਾ ਨੂੰ ਵੇਖ ਰੈਲੀ ਵਿੱਚ ਸ਼ਾਮਲ ਨੌਜਵਾਨਾਂ ਦਾ ਜੋਸ਼ ਸੱਤਵੇਂ ਆਸਮਾਨ 'ਤੇ ਪਹੁੰਚ ਗਿਆ।ਰੈਲੀ ਚਾਹੇ ਸਵੇਰ ਤੋਂ ਹੀ ਸ਼ੁਰੂ ਹੋ ਗਈ ਸੀ ਪਰ ਸਭ ਦੀਆਂ ਨਜ਼ਰਾਂ ਇਸ ਗੱਲ ਉੱਪਰ ਸੀ ਕਿ ਐਲਾਨ ਮੁਤਾਬਕ ਲੱਖਾ ਸਿਧਾਣਾ ਪਹੁੰਚੇਗਾ ਜਾਂ ਨਹੀਂ। ਜਿਉਂ ਹੀ ਲੱਖਾ ਸਿਧਾਣਾ ਰੈਲੀ ਵਿੱਚ ਪਹੁੰਚਿਆਂ ਤਾਂ ਨੌਜਵਾਨਾਂ ਨੇ ਜੋਸ਼ 'ਚ ਦੀਪ ਸਿੱਧੂ ਤੇ ਲੱਖਾ ਸਿਧਾਣਾ ਦੇ ਹੱਕ ਵਿੱਚ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ।ਦਰਅਸਲ ਲੱਖਾ ਸਿਧਾਨਾ ਲਾਲ ਕਿਲਾ ਹਿੰਸਾ ਮਾਮਲੇ 'ਚ ਦਿੱਲੀ ਪੁਲਿਸ ਨੂੰ ਲੋੜੀਂਦਾ ਹੈ। ਅਜਿਹੇ ਵਿੱਚ ਹੁਣ ਲੱਖਾ ਸਿਧਾਨਾ ਦੀ ਗ੍ਰਿਫਤਾਰੀ ਦਿੱਲੀ ਪੁਲਿਸ ਲਈ ਵੱਕਾਰ ਦਾ ਸਵਾਲ ਬਣ ਗਿਆ ਹੈ। ਉਧਰ, ਇਹ ਵੀ ਚਰਚਾ ਹੈ ਕਿ ਪੁਲਿਸ ਪਿੰਡ ਵਿੱਚੋਂ ਲੱਖਾ ਸਿਧਾਨਾ ਨੂੰ ਗ੍ਰਿਫਤਾਰ ਨਹੀਂ ਕਰ ਸਕੇਗੀ ਕਿਉਂਕਿ ਪਿੰਡ ਵਾਲਿਆਂ ਪਹਿਲਾਂ ਹੀ ਐਲਾਨ ਕੀਤਾ ਹੈ ਕਿ ਪੁਲਿਸ ਨੂੰ ਨਹੀਂ ਵੜ੍ਹਨ ਦਿੱਤਾ ਜਾਏਗਾ।

Read More
Latest

Lakha Sidhana roared in a gathering of lakhs. Listen to one thing at a time. Surkhab TV

ਜਿਲਾ ਬਠਿੰਡਾ ਦੇ ਪਿੰਡ ਮਹਿਰਾਜ ਦੇ ਵਿੱਚ ਅੱਜ ਲੱਖਾ ਸਿਧਾਣਾ ਦੇ ਸਾਥੀਆਂ ਅਤੇ ਨੌਜਵਾਨਾ ਵੱਲੋ ਰੋਸ ਰੈਲੀ ਰੱਖੀ ਗਈ ਸੀ ਜਿਸ ਵਿੱਚ ਸ਼ਿਰਕਤ ਕਰਨ ਵਾਸਤੇ ਲੱਖਾ ਸਿਧਾਣਾ ਵੀ ਪਹੁੰਚਿਆ ਜਿਕਰਯੋਗ ਹੈ ਕਿ ਦਿੱਲੀ ਪੁਲਿਸ ਦੁਆਰਾਂ ਲੱਖੇ ਸਿਧਾਣੇ ਤੇ ਇਕ ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੋਇਆਂ ਹੈ ਅਤੇ ਤਿੰਨ ਦਿਨ ਪਹਿਲਾ ਲੱਖਾ ਸਿਧਾਣਾ ਵੱਲੋ ਸ਼ੋਸ਼ਲ ਮੀਡੀਆ ਤੇ ਲਾਇਵ ਆ ਕੇ ਐਲਾਨ ਕੀਤਾ ਗਿਆ ਸੀ ਕਿ ਉਹ ਮਹਿਰਾਜ ਵਿਖੇ ਰੈਲੀ ਕਰਨਗੇ ਅੱਜ ਦੀ ਹੋਈ ਇਸ ਰੈਲੀ ਦੇ ਵਿੱਚ ਵੱਡਾ ਇਕੱਠ ਦੇਖਣ ਨੂੰ ਮਿਲਿਆਂ ਹੈਜਿਸ ਵਿੱਚ ਵੱਡੀ ਗਿਣਤੀ ਨੌਜਵਾਨ ਵਰਗ ਦੀ ਸੀ ਜਿਹਨਾ ਦੀ ਮੰਗ ਹੈ ਕਿ ਦਿੱਲੀ ਪੁਲਿਸ ਦੁਆਰਾਂ ਗ੍ਰਿਫਤਾਰ ਕੀਤੇ ਗਏ ਕਿਸਾਨਾ ਅਤੇ ਨੌਜਵਾਨ ਨੂੰ ਰਿਹਾਅ ਕੀਤਾ ਜਾਵੇ ਅਤੇ ਉਹਨਾਂ ਉੱਪਰ ਪਾਏ ਗਏ ਝੂਠੇ ਕੇਸਾ ਨੂੰ ਰੱਦ ਕੀਤਾ ਜਾਵੇ ਦੱਸ ਦਈਏ ਕਿ ਦਿੱਲੀ ਵਿੱਚ 26 ਜਨਵਰੀ ਮੌਕੇ ਵਾਪਰੀ ਘਟਨਾ ਤੋ ਬਾਅਦ ਪੁਲਿਸ ਦੁਆਰਾਂ ਦੀਪ ਸਿੱਧੂ ਅਤੇ ਲੱਖਾ ਸਿਧਾਣਾ ਦੇ ਖਿਲਾਫ ਗਿ੍ਰਫਤਾਰੀ ਦੇ ਨੋਟਿਸ ਜਾਰੀ ਕੀਤੇ ਗਏ ਸਨ ਅਤੇ ਫਿਰ ਕਿਸਾਨ ਆਗੂਆਂ ਦੁਆਰਾਂ ਵੀ

Read More