Sikh Jatha to visit Pakistan on the occasion of Baisakhi, Special instructions issued by Central Government, Read the full program here
ਕੇਂਦਰ ਸਰਕਾਰ ਨੇ ਸਿੱਖ ਜੱਥੇ ਨੂੰ ਵਿਸਾਖੀ ਮੌਕੇ ਪਾਕਿਸਤਾਨ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਜੱਥਾ ਪਾਕਿਸਤਾਨ ਸਥਿਤ ਗੁਰਦੁਆਰ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਪਰਤੇਗਾ। 12 ਐਪ੍ਰਲ ਤੋਂ 21 ਐਪ੍ਰਲ ਤੱਕ ਇਹ ਜੱਥਾ ਦੌਰੇ ਤੇ ਰਹੇਗਾ। 14 ਫਰਵਰੀ ਨੂੰ ਇਹ ਜੱਥਾ ਪੰਜਾ ਸਾਹਿਬ ਵਿਖੇ ਹੋਣ ਵਾਲੇ ਵਿਸ਼ੇਸ਼ ਸਮਾਗਮ ਵਿੱਚ ਵੀ ਹਿੱਸਾ ਲਵੇਗਾ। ਇਸ ਤੋਂ ਪਹਿਲਾਂ ਪਿੱਛਲੇ ਮਹੀਨੇ ਕੇਂਦਰ ਸਰਕਾਰ ਨੇ ਕੋਰੋਨਾ ਦਾ ਹਵਾਲਾ ਦਿੰਦੇ ਹੋਏ ਸਿੱਖ ਸੰਗਤਾਂ ਦੇ ਵਿਸ਼ੇਸ਼ ਜੱਥੇ ਨੂੰ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਤੋਂ ਰੋਕ ਦਿੱਤਾ ਸੀ।ਕੇਂਦਰ ਸਰਕਾਰ ਨੇ ਹੁਣ ਕੁੱਝ ਵਿਸ਼ੇਸ਼ ਸ਼ਰਤਾਂ ਨਾਲ ਇਹ ਇਜਾਜ਼ਤ ਦਿੱਤੀ ਹੈ। ਗ੍ਰਹਿ ਮੰਤਰਾਲੇ ਮੁਤਾਬਿਕ ਸਿੱਖ ਜੱਥੇ ਨੂੰ ਕੁੱਝ ਜ਼ਰੂਰੀ ਹਦਾਇਤਾਂ ਦਾ ਪਾਲਣਾ ਕਰਨੀ ਹੋਏਗੀ।ਇਸ ਮੌਕੇ ਬੀਬੀ ਜਗੀਰ ਕੌਰ ਨੇ ਏਬੀਪੀ ਨਿਊਜ਼ ਨੇ ਗੱਲਬਾਤ ਦੌਰਾਨ ਕਿਹਾ, "ਜੱਥਾ ਵਿਸਾਖੀ ਮੌਕੇ ਪਾਕਿਸਤਾਨੀ ਜਾਵੇਗਾ। ਇਹ ਸਾਡੀ ਪੱਕੀ ਇਜਾਜ਼ਤ ਹੈ, ਸਾਨੂੰ ਕੇਂਦਰ ਸਰਕਾਰ ਨੇ ਇਜਾਜ਼ਤ ਦੇ ਦਿੱਤੀ ਹੈ। ਸਾਨੂੰ ਬੇਹੱਦ ਖੁਸ਼ੀ ਹੈ ਤੇ ਸਿੱਖ ਸੰਗਤਾਂ ਨੂੰ ਮੈਂ ਵਧਾਈ ਦਿੰਦੀ ਹੈ।"ਉਨ੍ਹਾਂ ਕ
Read More