Agriculture

Farmer Payment: Modi govt again rejects Punjab’s demand, direct payment of crops will have to be made

ਕੇਂਦਰ ਸਰਕਾਰ ਨੇ ਪੰਜਾਬ 'ਚ ਨਵੇਂ ਪ੍ਰੋਕਿਊਰਮੈਂਟ ਸੀਜ਼ਨ ਦੌਰਾਨ ਆੜ੍ਹਤੀਆਂ ਜ਼ਰੀਏ ਕਿਸਾਨਾਂ ਨੂੰ ਪੇਮੈਂਟ ਕਰਨ ਦੀ ਸਾਡੀ ਮੰਗ ਠੁਕਰਾ ਦਿੱਤੀ ਹੈ। ਭਾਰਤ ਸਰਕਾਰ ਨੇ ਕਿਹਾ ਕਿ ਪ੍ਰੋਕਿਊਰਮੈਂਟ ਸੀਜ਼ਨ 'ਚ ਪੰਜਾਬ ਨੂੰ ਕਿਸਾਨਾਂ ਨੂੰ ਸਿੱਧੀ ਅਦਾਇਗੀ ਕਰਨੀ ਹੀ ਹੋਵੇਗੀ।ਅਜਿਹੇ 'ਚ ਸ਼ੁੱਕਰਵਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆੜ੍ਹਤੀਆਂ ਦੇ ਨਾਲ ਇਕ ਮਹੱਤਵਪੂਰਨ ਬੈਠਕ ਸੱਦੀ ਹੈ। ਮਨਪ੍ਰੀਤ ਬਾਦਲ ਨੇ ਕਿਹਾ ਕਿ ਅਸੀਂ ਯਕੀਨੀ ਬਣਾਵਾਂਗੇ ਕਿ ਕਣਕ ਦੀ ਖਰੀਦ ਦੌਰਾਨ ਆੜ੍ਹਤੀਆਂ ਦੇ ਹਿੱਤਾਂ ਨੂੰ ਵੀ ਧਿਆਨ 'ਚ ਰੱਖਿਆ ਜਾਵੇ। ਦੱਸ ਦੇਈਏ ਕਿ ਪੰਜਾਬ 'ਚ 10 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋ ਰਹੀ ਹੈ।ਫਸਲ ਦੀ ਸਿੱਧੀ ਅਦਾਇਗੀ ਦੇ ਮਸਲੇ 'ਤੇ ਕੇਂਦਰ ਤੇ ਪੰਜਾਬ ਵਿਚਾਲੇ ਰੇੜਕਾ ਲੰਮੇ ਸਮੇਂ ਤੋਂ ਚੱਲਿਆ ਆ ਰਿਹਾ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਬਾਬਤ ਕੇਂਦਰ ਸਰਕਾਰ ਨੂੰ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵਾਰ-ਵਾਰ ਅਪੀਲ ਵੀ ਕੀਤੀ ਗਈ ਪਰ ਕੇਂਦਰ ਨੇ ਪੰਜਾਬ ਦੀ ਇਕ ਨਹੀਂ ਮੰਨੀ ਤੇ ਸਿੱਧੀ ਅਦਾਇਗੀ ਕਰਨ ਦਾ ਫੁਰਮਾਨ ਜਾਰੀ ਕਰ ਦਿੱਤਾ ਹੈ।...

Read More
Latest

PM Modi calls for corona curfew instead of night curfew, meets state chief ministers

ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕੀਤੀ। ਇਸ ਬੈਠਕ ਤੋਂ ਬਾਅਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ ਕਿ ਮੁੱਖ ਮੰਤਰੀਆਂ ਦਾ ਸੁਝਾਅ ਜ਼ਰੂਰੀ ਹੈ। ਇਕ ਵਾਰ ਫਿਰ ਤੋਂ ਚੁਣੌਤੀਪੂਰਵਕ ਸਥਿਤੀ ਬਣ ਰਹੀ ਹੈ। ਇਕ ਵਾਰ ਫਿਰ ਸ਼ਾਸਨ ਵਿਵਸਥਾ 'ਚ ਸੁਧਾਰ ਜ਼ਰੂਰੀ ਹੈ। ਲੋਕ ਲਾਪਰਵਾਹ ਦਿਖ ਰਹੇ ਹਨਪੀਐਮ ਮੋਦੀ ਨੇ ਕਿਹਾ ਕਿ ਦੇਸ਼ ਪਹਿਲੇ ਫੇਜ਼ ਦੀ ਪੀਕ ਤੋਂ ਅੱਗੇ ਵਧ ਚੁੱਕਾ ਹੈ। ਕਈ ਸੂਬੇ ਪਹਿਲੇ ਫੇਜ ਦੇ ਪੀਕ ਨੂੰ ਪਾਰ ਕਰ ਚੁੱਕੇ ਹਨ। ਕਈ ਸੂਬੇ ਇਸ ਵੱਲ ਵਧ ਰਹੇ ਹਨ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਨਾਈਟ ਕਰਫਿਊ ਦੀ ਵਕਾਲਤ ਕਰਦਿਆਂ ਹੋਇਆਂ ਕਿਹਾ ਕਿ ਇਸ ਦੀ ਥਾਂ ਸਾਨੂੰ ਕੋਰੋਨਾ ਕਰਫਿਊ ਸ਼ਬਦ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਇਸ ਨਾਲ ਲੋਕਾਂ 'ਚ ਸੰਦੇਸ਼ ਜਾਵੇਗਾ। ਪੀਐਮ ਮੋਦੀ ਨੇ ਕਿਹਾ ਕਿ ਕੁਝ ਲੋਕ ਸਵਾਲ ਉਠਾਉਂਦੇ ਹਨ ਕਿ ਕੀ ਕੋਰੋਨਾ ਸਿਰਫ ਰਾਤ 'ਚ ਫੈਲਦਾ ਹੈ ਤਾਂ ਮੈਂ ਕਹਿਣਾ ਚਾਹੁੰਦਾ ਹਾਂ ਕਿ ਨਾਈਟ ਕਰਫਿਊ ਦਾ ਫਾਰਮੂਲਾ ਦੁਨੀਆ ਭਰ 'ਚ ਅਜਮਾਇਆ ਗਿਆ ਹੈ।ਪੀਐਮ ਮੋਦੀ ਨੇ ਕਿਹਾ ਕਿ ਚੰਗਾ ਹੋਵੇਗਾ ਕਿ ਕੋਰੋਨਾ ਕ

Read More
Punjab

Captain seeks green signal from PM Modi for projects worth Rs 937 crore related to 400th birth anniversary of Guru Tegh Bahadur

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਕੀਤੀ ਹੈ ਕਿ ਉਹ ਨੌਂਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਉਤਸਵ ਮੌਕੇ 937 ਕਰੋੜ ਰੁਪਏ ਦੇ ਵਿਭਿੰਨ ਪ੍ਰੋਜੈਕਟਾਂ ਬਾਰੇ ਰਾਜ ਸਰਕਾਰ ਦੀ ਤਜਵੀਜ਼ ਨੂੰ ਹਰੀ ਝੰਡੀ ਦੇਣ। ਦੱਸ ਦੇਈਏ ਕਿ ਇਨ੍ਹਾਂ ਵਿੱਚੋਂ ਇੱਕ ਪ੍ਰੋਜੈਕਟ ਸ੍ਰੀ ਅਨੰਦਪੁਰ ਸਾਹਿਬ ਨੂੰ ‘ਸਮਾਰਟ ਸਿਟੀ’ ਵਜੋਂ ਵਿਕਸਤ ਕਰਨ ਨਾਲ ਸਬੰਧਤ ਹੈ।ਪ੍ਰਧਾਨ ਮੰਤਰੀ ਵੱਲੋਂ ਇਸ ਵਰ੍ਹੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਯੋਜਨਾਵਾਂ ਨੂੰ ਅੰਤਿਮ ਰੂਪ ਦੇਣ ਲਈ ਸੱਦੀ ਗਈ ਉੱਚ ਪੱਧਰੀ ਰਾਸ਼ਟਰੀ ਕਮੇਟੀ ਦੀ ਮੀਟਿੰਗ ’ਚ ਵਰਚੁਅਲੀ ਭਾਗ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸਾਰੇ ਸੁਭਾਗੇ ਹਾਂ ਕਿ ਅਸੀਂ ਆਪਣੇ ਜੀਵਨ ’ਚ ਇਸ ਮਹਾਨ ਮੌਕੇ ਨੂੰ ਮਨਾਉਣ ਜਾ ਰਹੇ ਹਾਂ। ਮੋਦੀ ਜੀ ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਇਸ ਇਤਿਹਾਸਕ ਮੌਕੇ ਨੂੰ ਨਾ ਸਿਰਫ਼ ਰਾਸ਼ਟਰੀ ਪੱਧਰ ਉੱਤੇ, ਸਗੋਂ ਵਿਸ਼ਵ ਪੱਧਰ ਉੱਤੇ ਮਨਾਉਣਾ ਯਕੀਨੀ ਬਣਾਓ।ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਸਾਡੇ ਦੇਸ਼ ਦੀਆਂ ਵ

Read More
Latest

Suffering from kidney disease is Ravi Singh Khalsa, shared information himself

ਮਨੁੱਖਤਾ ਦੀ ਸੇਵਾ ਕਰਨ ਵਾਲੀ ਸੰਸਥਾ ਖਾਲਸਾ ਏਡ ਦੇ ਮੁਖੀ ਰਵੀ ਸਿੰਘ ਲੋੜਵੰਦਾਂ ਦੀ ਮਮਦ ਕਰਨ ਲਈ ਹਮੇਸ਼ਾਂ ਅੱਗੇ ਰਹਿੰਦੇ ਹਨ। ਉਹਨਾਂ ਦੀ ਸੇਵਾ ਨੂੰ ਦੇਖ ਕੇ ਲੋਕਾਂ ਵੱਲੋਂ ਉਹਨਾਂ ਨੂੰ ਕਾਫ਼ੀ ਅਸੀਸਾਂ ਵੀ ਮਿਲਦੀਆਂ ਹਨ।ਹੁਣ ਰਵੀ ਸਿੰਘ ਨੇ ਆਪਣੇ ਫੇਸਬੁੱਕ ਪੇਜ਼ 'ਤੇ ਇਕ ਪੋਸਟ ਸ਼ੇਅਰ ਕਰ ਕੇ ਆਪਣੀ ਸਿਹਤ ਨੂੰ ਲੈ ਕੇ ਕੁੱਝ ਜਾਣਕਾਰੀ ਸਾਂਝੀ ਕੀਤੀ ਹੈ। ਰਵੀ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਗੁਰਦਿਆਂ ਦੀ ਬਿਮਾਰੀ ਹੈ ਤੇ ਉਹਨਾਂ ਦੇ ਗੁਰਦੇ ਠੀਕ ਤਰ੍ਹਾਂ ਕੰਮ ਨਹੀਂ ਕਰ ਰਹੇ। ਗੁਰਦਿਆਂ ਦੀ ਬਿਮਾਰੀ ਨੂੰ ਲੈ ਕੇ ਅੱਜ ਉਹਨਾਂ ਦਾ ਪਹਿਲਾਂ ਆਪਰੇਸ਼ਨ ਸੀ।ਰਵੀ ਸਿੰਘ ਨੇ ਪੋਸਟ ਵਿਚ ਲਿਖਿਆ, ''ਮੇਰੀ ਸਿਹਤ ਬਾਰੇ ਕੁਝ ਅਹਿਮ ਜਾਣਕਾਰੀਪਿਛਲੇ 22 ਸਾਲਾਂ ਤੋਂ ਗੁਰੂ ਸਾਹਬ ਕ੍ਰਿਪਾ ਕਰਕੇ ਸੇਵਾ ਲੈ ਰਹੇ ਹਨ। ਪਰ ਸੇਵਾ ਦੇ ਪਹਿਲੇ ਦਸ ਸਾਲ ਵਿੱਚ ਹੋਈ ਦੌੜ ਭੱਜ ਅਤੇ ਦੁਨੀਆਂ ਦੇ ਅਲੱਗ ਅਲੱਗ ਜਗ੍ਹਾਵਾਂ ਦੇ ਹਾਲਾਤਾਂ ਅਨੁਸਾਰ ਮੈਂ ਆਪਣੇ ਖਾਣ ਪੀਣ ਅਤੇ ਸਿਹਤ ਦਾ ਚੰਗੀ ਤਰ੍ਹਾਂ ਧਿਆਨ ਨਹੀਂ ਰੱਖ ਸਕਿਆ। ਜਿਸ ਦਾ ਨਤੀਜਾ ਅੱਜ ਵਿਗੜੀ ਹੋਈ ਸਿਹਤ ਦੇ ਰੂਪ ਵਿੱਚ ਸਾਹਮਣੇ ਆ ਰਿਹਾ ਹੈ।ਪਿਛਲੇ 2 ਸਾਲਾਂ ਤੋਂ ਮੇਰੇ ਦੋਨ

Read More
Latest

Marwa Elselehdar: Find out about the girl accused of boarding a plane in the Suez Canal

ਮਿਸਰ ਦੀ ਸਵੇਜ਼ ਨਹਿਰ 'ਚ 6 ਦਿਨ ਤਕ ਫਸੇ ਵੱਡੇ ਕਾਰਗੋ ਜਹਾਜ਼ ਨੂੰ ਕੱਢਣ ਤੋਂ ਬਾਅਦ ਦੁਨੀਆ ਨੇ ਸੁੱਖ ਦਾ ਸਾਹ ਲਿਆ। 'Ever Given' ਨਾਮ ਦਾ ਇਹ ਕਾਰਗੋ ਜਹਾਜ਼ ਨਹਿਰ 'ਚੋਂ ਤਾਂ ਨਿਕਲ ਗਿਆ, ਪਰ ਇਸ ਦੌਰਾਨ ਸਮੁੰਦਰੀ ਜਹਾਜ਼ ਦੀ ਪਹਿਲੀ ਮਿਸਰ ਮਹਿਲਾ ਕਪਤਾਨ ਮਾਰਵਾ ਐਲਸੇਲੇਹਦਰ ਨੂੰ ਝੂਠੀਆਂ ਖ਼ਬਰਾਂ ਦਾ ਸਾਹਮਣਾ ਕਰਨਾ ਪਿਆ। ਇਸ ਨੂੰ ਲੈ ਕੇ ਮਾਰਵਾ ਇੰਨੀ ਪ੍ਰੇਸ਼ਾਨ ਹੋ ਗਈ ਕਿ ਉਸ ਨੂੰ ਆਪਣੀ ਸਫ਼ਾਈ ਦੇਣੀ ਪਈ।ਸਵੇਜ਼ ਨਹਿਰ ਮਾਮਲੇ 'ਚ ਕੀ ਇਕ ਔਰਤ ਦੀ ਭੂਮਿਕਾ ਸੀ?ਉਨ੍ਹਾਂ ਕਿਹਾ, "ਜਦੋਂ ਮੈਂ ਆਪਣਾ ਫ਼ੋਨ ਚੈੱਕ ਕੀਤਾ ਤਾਂ ਮੈਂ ਹੈਰਾਨ ਸੀ। ਆਨਲਾਈਨ ਫੈਲ ਰਹੀਆਂ ਅਫ਼ਵਾਹਾਂ 'ਚ ਇਸ ਸੰਕਟ ਲਈ ਮੈਨੂੰ ਜ਼ਿੰਮੇਵਾਰ ਦੱਸਿਆ ਜਾ ਰਿਹਾ ਸੀ।" ਸਵੇਜ਼ ਬਲਾਕੇਜ਼ ਸਮੇਂ ਮਾਰਵਾ ਦੀ ਭੂਮਿਕਾ ਬਾਰੇ ਅਫ਼ਵਾਹਾਂ ਦਾ ਬਾਜ਼ਾਰ ਗਰਮ ਸੀ। ਇੱਕ ਝੂਠੀ ਖ਼ਬਰ ਦੇ ਸਿਰਲੇਖ ਦੇ ਸਕ੍ਰੀਨਸ਼ਾਟ ਸ਼ੇਅਰ ਕੀਤੇ ਜਾ ਰਹੇ ਸਨ, ਜਿਸ 'ਚ ਉਨ੍ਹਾਂ ਨੂੰ ਸਵੇਜ਼ ਘਟਨਾ ਨਾਲ ਜੁੜਿਆ ਵਿਖਾਇਆ ਜਾ ਰਿਹਾ ਸੀ।ਮਿਸਰ ਦੀ ਪਹਿਲੀ ਮਹਿਲਾ ਕਪਤਾਨ ਦੀ ਤਸਵੀਰ ਟਵਿੱਟਰ ਅਤੇ ਫ਼ੇਸਬੁੱਕ 'ਤੇ ਸੈਂਕੜੇ ਵਾਰ ਸ਼ੇਅਰ ਕੀਤੀ ਗਈ। ਗ਼ਲਤ ਤਸਵੀਰ ਅਰਬ ਨਿਊਜ਼ ਦੀ

Read More
Agriculture

Markets begin preparations for wheat season in Corona era, marking pattern to be implemented like last year

ਪੰਜਾਬ 'ਚ ਕਣਕ ਦੀ ਵਾਢੀ ਦਾ ਸੀਜਨ ਸ਼ੁਰੂ ਹੋਣ ਵਾਲਾ ਹੈ ਤੇ ਮੰਡੀਆਂ 'ਚ ਵਾਢੀ ਸ਼ੁਰੂ ਹੁੰਦੇ ਹੀ ਕਣਕ ਮੰਡੀਆਂ ਵੱਲ ਆਉਣੀ ਸ਼ੁਰੂ ਹੋ ਜਾਵੇਗੀ। ਬੇਸ਼ਕ ਅੇੈਫਸੀਆਈ ਵੱਲੋਂ ਜਾਰੀ ਕੀਤੇ ਦੋ ਨਵੇਂ ਨਿਯਮਾਂ ਤੋਂ ਬਾਅਦ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵਿਚਾਲੇ ਰੇੜਕਾ ਬਰਕਰਾਰ ਹੈ ਪਰ ਕਣਕ ਦੀ ਆਮਦ ਨੂੰ ਧਿਆਨ 'ਚ ਰੱਖਦੇ ਮੰਡੀ ਬੋਰਡ ਨੇ ਮੰਡੀਆਂ 'ਚ ਕੋਰੋਨਾ ਦੇ ਹਾਲਾਤ ਧਿਆਨ 'ਚ ਰੱਖਦੇ ਹੋਏ ਪਿਛਲੇ ਵਰੇ ਵਾਂਗ ਪ੍ਰਬੰਧ ਕਰਨੇ ਸ਼ੁਰੂ ਕਰ ਦਿੱਤੇ ਹਨ।ਪਿਛਲੀ ਵਾਰ ਕੋਵਿਡ ਕਾਰਨ ਪੰਜਾਬ 'ਚ ਕਰਫਿਊ ਲੱਗਾ ਹੋਣ ਦੇ ਕਾਰਨ ਮੰਡੀਆਂ 'ਚ ਜਿਸ ਮਾਰਕਿੰਗ ਪੈਟਰਨ ਨੂੰ ਅਪਣਾਇਆ ਗਿਆ ਸੀ, ਉਸੇ ਪੈਟਰਨ ਨੂੰ ਇਸ ਵਾਰ ਵੀ ਅਪਣਾਇਆ ਜਾਵੇਗਾ ਤੇ ਮੰਡੀਆਂ 'ਚ ਰੋਜ਼ਾਨਾ ਤੈਅ ਗਿਣਤੀ ਮੁਤਾਬਕ ਕਿਸਾਨਾਂ ਨੂੰ ਪਾਸ ਦਿੱਤੇ ਜਾਣਗੇ ਤੇ ਇਹ ਪਾਸ ਮੰਡੀ ਬੋਰਡ ਆੜਤੀਆਂ ਨੂੰ ਜਾਰੀ ਕਰੇਗਾ। ਮੰਡੀ ਚ ਮਾਰਕਿੰਗ ਪੈਟਰਨ ਤਹਿਤ 30x30 ਦੇ ਚੌਰਸ ਲਾਇਨਿੰਗ ਨਾਲ ਡੱਬੇ ਬਣਾਏ ਗਏ ਹਨ, ਜਿਨਾਂ ਚ ਕਿਸਾਨ ਨਿਸ਼ਚਤ ਸਥਾਨ ਤੇ ਕਣਕ ਸੁੱਟਣਗੇ।ਮੰਡੀ ਬੋਰਡ ਅੰਮ੍ਰਿਤਸਰ ਦੇ ਡੀਅੇੈਮਓ ਅਮਨਦੀਪ ਸਿੰਘ ਨੇ ਦੱਸਿਆ ਕਿ ਮੰਡੀ 'ਚ ਸੈਨੇਟਾਈਜੇਸ਼ਨ, ਮਾਸਕ ਪਾਉਣਾ

Read More
Sikh News

Opposition to erection of statue of Guru Tegh Bahadur, Delhi Committee wrote to the Center

ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ’ਚ ਗੁਰਦੁਆਰਾ ਸੀਸਗੰਜ ਸਾਹਿਬ ਦੇ ਬਾਹਰ ਗੁਰੂ ਸਹਿਬਾਨ ਦੀ ਯਾਦ ਨੂੰ ਸਮਰਪਿਤ ਸਮਾਰਕ ਬਣਾਉਣ ਦਾ ਦਿੱਲੀ ਕਮੇਟੀ ਵੱਲੋਂ ਵਿਰੋਧ ਕੀਤਾ ਗਿਆ। ਇਸ ਸਬੰਧੀ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਦਫਤਰ ਨੂੰ ਚਿੱਠੀ ਭੇਜ ਕੇ ਆਪਣਾ ਰੋਸ ਪ੍ਰਗਟ ਕੀਤਾ। ਸ਼੍ਰੋਮਣੀ ਕਮੇਟੀ ਨੇ ਵੀ ਇਸ ਸਬੰਧੀ ਰੋਸ ਜ਼ਾਹਰ ਕੀਤਾ ਹੈ।ਇਸ ਦੌਰਾਨ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਇਕ ਚਿੱਠੀ ਭੇਜ ਕੇ ਗੁਰਦੁਆਰਾ ਸੀਸਗੰਜ ਦੇ ਨੇੜੇ ਗੁਰੂ ਸਾਹਿਬ ਦਾ ਬੁੱਤ ਲਾਉਣ ਦੀ ਯੋਜਨਾ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਬੁੱਤ ਪੂਜਾ ਸਿੱਖ ਸਿਧਾਂਤਾਂ ਖ਼ਿਲਾਫ਼ ਹੈ। ਗੁਰਦੁਆਰਾ ਸੀਸਗੰਜ ਦੇ ਬਾਹਰ ਚਾਂਦਨੀ ਚੌਕ ਵਿਚ ਅਜਿਹਾ ਕੋਈ ਨਿਰਮਾਣ ਨਹੀਂ ਕੀਤਾ ਜਾਣਾ ਚਾਹੀਦਾ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੇ।ਉਨ੍ਹਾਂ ਹੈਰਾਨੀ ਪ੍ਰਗਟਾਈ ਹੈ ਕਿ ਕੇਂਦਰ ਸਰਕਾਰ ਨੇ ਇਸ ਸਬੰਧੀ ਕਿਸੇ ਵੀ ਯੋਜਨਾ ਬਾਰੇ ਦਿੱਲੀ ਕਮੇਟੀ ਨੂੰ ਭਰੋਸੇ ਵਿਚ ਲੈਣ ਦਾ ਯਤਨ ਨਹੀਂ ਕੀਤਾ ਹੈ। ਉਨ੍ਹਾਂ ਭਾਈ ਮਤੀਦਾਸ ਚੌ

Read More
Punjab

Leaders holding rallies in Punjab will be booked, Punjab govt tightened due to Covid19

ਸੂਬੇ ਵਿੱਚ ਕੋਵਿਡ ਮਾਮਲਿਆਂ ਦੀ ਵਧਦੀ ਰਫਤਾਰ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ 30 ਅਪਰੈਲ ਤੱਕ ਸਿਆਸੀ ਇਕੱਠਾਂ 'ਤੇ ਪੂਰਨ ਪਾਬੰਦੀ ਲਾਉਣ ਦੇ ਹੁਕਮ ਦਿੱਤੇ ਹਨ ਅਤੇ ਕਿਹਾ ਹੈ ਕਿ ਇਸ ਦੀ ਉਲੰਘਣਾ ਕਰਨ ਵਾਲੇ ਸਮੇਤ ਸਿਆਸੀ ਆਗੂਆਂ 'ਤੇ ਡੀ.ਐਮ.ਏ. ਅਤੇ ਮਹਾਂਮਾਰੀ (ਐਪੀਡੈਮਿਕਸ) ਐਕਟ ਤਹਿਤ ਮੁਕੱਦਮੇ ਦਰਜ ਕੀਤੇ ਜਾਣਗੇ।ਮੁੱਖ ਮੰਤਰੀ ਨੇ ਰਾਤ ਨੂੰ 9 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਨਾਈਟ ਕਰਫਿਊ, ਜੋ ਕਿ ਅਜੇ ਤੱਕ 12 ਜ਼ਿਲ੍ਹਿਆਂ ਤੱਕ ਹੀ ਮਹਿਦੂਦ ਸੀ, ਦਾ ਦਾਇਰਾ ਵਧਾਉਂਦੇ ਹੋਏ ਇਸ ਨੂੰ ਪੂਰੇ ਸੂਬੇ ਵਿੱਚ ਲਾਗੂ ਕਰਨ ਦਾ ਐਲਾਨ ਕੀਤਾ ਹੈ ਅਤੇ ਇਸ ਦੇ ਨਾਲ ਹੀ ਅੰਤਿਮ ਰਸਮਾਂ/ਦਾਹ-ਸਸਕਾਰਾਂ/ਵਿਆਹਾਂ ਮੌਕੇ ਹੋਣ ਵਾਲੇ ਅੰਦਰੂਨੀ ਇਕੱਠਾਂ ਲਈ ਵਿਅਕਤੀਆਂ ਦੀ ਗਿਣਤੀ 50 ਅਤੇ ਬਾਹਰੀ ਇਕੱਠਾਂ ਲਈ ਇਹ ਗਿਣਤੀ 100 ਤੱਕ ਸੀਮਤ ਕਰਨ ਦੇ ਵੀ ਹੁਕਮ ਦਿੱਤੇ ਹਨ।Night curfew ਸਰਕਾਰੀ ਮੁਲਾਜ਼ਮਾਂ ਲਈ ਦਫਤਰੀ ਸਮੇਂ ਦੌਰਾਨ ਮਾਸਕ ਪਾਉਣਾ ਲਾਜ਼ਮੀ ਕਰਾਰ ਦਿੱਤਾ ਗਿਆ ਹੈ। ਇਹ ਨਵੀਆਂ ਪਾਬੰਦੀਆਂ ਪਹਿਲਾਂ ਲਾਈਆਂ ਗਈਆਂ ਪਾਬੰਦੀਆਂ, ਜਿਨ੍ਹਾਂ ਵਿੱਚ ਸਕੂਲਾਂ ਅਤੇ ਸਿੱਖਿਆ ਸੰਸਥਾਵਾ

Read More
Latest

Mrs. The commotion during the Sri Lanka match, the winner lost his crown

ਕੋਲੰਬੋ: ਸ੍ਰੀ ਲੰਕਾ ਵਿੱਚ ਮਿਸੇਜ਼ ਸ਼੍ਰੀਲੰਕਾ ਮੁਕਾਬਲੇ ਦੌਰਾਨ ਐਤਵਾਰ ਨੂੰ ਕਾਫੀ ਹੰਗਾਮਾ ਹੋਇਆ। ਇਸ ਸੁੰਦਰਤਾ ਕਵੀਨ ਮੁਕਾਬਲੇ ਵਿਚ ਜੇਤੂ ਪੁਸ਼ਪਿਕਾ ਡੀ ਸਿਲਵਾ ਦੇ ਸਿਰ 'ਤੇ ਪਹਿਨਿਆ ਤਾਜ ਮੌਜੂਦਾ ਮਿਸ ਵਰਲਡ ਕੈਰੋਲੀਨ ਜਿਊਰੀ ਦੁਆਰਾ ਸਟੇਜ' ਤੇ ਖੋਹਿਆ ਗਿਆ।ਕੈਰੋਲੀਨ ਨੇ ਕਿਹਾ ਕਿ ਉਹ ਇਸ ਤਾਜ ਨੂੰ ਆਪਣੇ ਸਿਰ ਤੇ ਨਹੀਂ ਰੱਖ ਸਕਦੀ ਕਿਉਂਕਿ ਉਹ ਤਲਾਕਸ਼ੁਦਾ ਹੈ। ਕੋਲੰਬੋ ਦੇ ਇੱਕ ਥੀਏਟਰ ਵਿੱਚ ਆਯੋਜਿਤ ਮਿਸੇਜ਼ ਸ਼੍ਰੀ ਲੰਕਾ ਪ੍ਰੋਗਰਾਮ ਰਾਸ਼ਟਰੀ ਟੀਵੀ ਚੈਨਲ ਤੇ ਪ੍ਰਸਾਰਿਤ ਕੀਤਾ ਜਾ ਰਿਹਾ ਸੀ। ਹਾਲਾਂਕਿ ਬਾਅਦ ਵਿੱਚ ਜਦੋਂ ਸਮਾਗਮ ਦੇ ਪ੍ਰਬੰਧਕਾਂ ਨੇ ਪੁਸ਼ਟੀ ਕੀਤੀ ਕਿ ਸ਼੍ਰੀਮਤੀ ਡੀ ਸਿਲਵਾ ਤਲਾਕਸ਼ੁਦਾ ਨਹੀਂ ਸੀ।ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਜਾ ਰਹੀ ਹੈ ਜਿਸ ਵਿੱਚ, ਕੈਰੋਲੀਨ ਜਿਊਰੀ ਇਹ ਕਹਿੰਦੇ ਹਨ ਕਿ ਇੱਥੇ ਇੱਕ ਨਿਯਮ ਹੈ ਕਿ ਤਲਾਕਸ਼ੁਦਾ ਔਰਤਾਂ ਇਸ ਮੁਕਾਬਲੇ ਵਿੱਚ ਹਿੱਸਾ ਨਹੀਂ ਲੈ ਸਕਦੀਆਂ। ਇਸ ਲਈ, ਮੈਂ ਇਹ ਕਦਮ ਉਠਾ ਰਹੀ ਹਾਂ ਤਾਂ ਜੋ ਇਹ ਤਾਜ ਦੂਸਰੇ  ਸਥਾਨ ਤੇ  ਆਉਣ ਵਾਲੀ ਪ੍ਰਤੀਯੋਗਤਾ ਨੂੰ ਦਿੱਤਾ ਜਾ ਸਕੇ।ਕੈਰੋਲੀਨ ਡੀ ਸਿਲਵਾ ਦੇ ਸਿਰ 'ਤੇ ਪਹਿਨੇ ਤਾਜ ਨੂ

Read More
Agriculture

Punjab govt convenes emergency meeting on wheat procurement crisis

ਫਸਲਾਂ ਦੀ ਸਿੱਧੀ ਅਦਾਇਗੀ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਵਿਚਾਲੇ ਟਕਰਾਅ ਗਹਿਰਾ ਗਿਆ ਹੈ। ਇਸ ਨਾਲ ਕਿਸਾਨ ਵਿੱਚ-ਵਿਚਾਲੇ ਪਿੱਸ ਰਿਹਾ ਹੈ। ਪੰਜਾਬ ਵਿੱਚ ਕਣਕ ਦੀ ਫਸਲ ਪੱਕ ਚੁੱਕੀ ਹੈ ਪਰ ਖਰੀਦ ਬਾਰੇ ਅਜੇ ਕੋਈ ਫੈਸਲਾ ਨਹੀਂ ਹੋਇਆ। ਹੈਰਾਨੀ ਦੀ ਗੱਲ ਹੈ ਕਿ ਹਰਿਆਣਾ ਵਿੱਚ ਕਣਕ ਦੀ ਖਰੀਦ ਅੱਜ ਤੋਂ ਸ਼ੁਰੂ ਹੋ ਗਈ ਹੈ ਪਰ ਪੰਜਾਬ ਵਿੱਚ 10 ਅਪਰੈਲ ਤੱਕ ਟਾਲ ਦਿੱਤੀ ਗਈ ਹੈ।ਉਧਰ, ਕੇਂਦਰ ਸਰਕਾਰ ਵੱਲੋਂ ਕਣਕ ਦੀ ਖਰੀਦ ਤੋਂ ਐਨ ਪਹਿਲਾਂ ਸਿੱਧੀ ਅਦਾਇਗੀ ਦੇ ਮਾਮਲੇ ’ਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਪੱਤਰ ਲਿਖ ਕੇ ਸਪਸ਼ਟ ਕਰ ਦਿੱਤਾ ਹੈ ਕਿ ਹੁਣ ਫੈਸਲਾ ਟਾਲਿਆ ਨਹੀਂ ਜਾਏਗਾ। ਕੇਂਦਰ ਦੇ ਰਵੱਈਏ ਨੂੰ ਵੇਖ ਪੰਜਾਬ ਸਰਕਾਰ ਨੇ ਵੀ ਇਸ ਬਾਰੇ ਚਰਚਾ ਵਿੱਢ ਦਿੱਤੀ ਹੈ। ਇਸ ਬਾਰੇ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਸੱਦੀ ਗਈ ਹੈ। ਪਤਾ ਲੱਗਾ ਹੈ ਕਿ ਮੀਟਿੰਗ ਵਿੱਚ ਕੈਬਨਿਟ ਮੰਤਰੀਆਂ ਤੋਂ ਇਲਾਵਾ ਖੁਰਾਕ ਤੇ ਸਪਲਾਈ ਵਿਭਾਗ ਤੇ ਮੰਡੀ ਬੋਰਡ ਦੇ ਅਧਿਕਾਰੀ ਤੇ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦੇ ਸ਼ਾਮਲ ਹੋ ਰਹੇ ਹਨ।ਦੂਜੇ ਪਾਸੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਨੇ 5 ਅਪਰੈਲ ਨੂੰ ਬਾਘਾ ਪੁਰਾਣਾ ਵਿੱਚ ਰਾਜ ਪੱਧ

Read More