Punjab

4 ਨਵੰਬਰ ਤੋਂ ਪੰਜਾਬ ‘ਚ ਇਸ ਜਗ੍ਹਾ ਹੋਇਆ ਸਰਕਾਰੀ ਛੁੱਟੀ ਦਾ ਐਲਾਨ

ਅਸੀ ਹਮੇਸ਼ਾ ਕੋਸ਼ਿਸ਼ ਕਰਦੇ ਹਾਂ ਸਾਡੀਆਂ ਸਾਰੀਆਂ ਪੋਸਟਾਂ ਵਿੱਚ ਦਿੱਤੀ ਜਾਣਕਾਰੀ ਤੁਹਾਡੇ ਕਿਸੇ ਕੰਮ ਆ ਸਕੇ।ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 4 ਨਵੰਬਰ ਨੂੰ ਜਲੰਧਰ ਸ਼ਹਿਰ ‘ਚੋਂ ਕੱਢੇ ਜਾਣ ਵਾਲੇ ਅੰਤਰਰਾਸ਼ਟਰੀ ਨਗਰ ਕੀਰਤਨ ਸਮੇਂ ਸੰਭਾਵਿਤ ਟ੍ਰੈਫਿਕ ਜੈਮ ਅਤੇ ਬੱਚਿਆ/ਵਿਦਿਆਰਥੀਆਂ ਦੀ ਸੁਰੱਖਿਆਨੂੰ ਧਿਆਨ ‘ਚ ਰੱਖਦੇ ਹੋਏ ਮਿਊਂਸੀਪਲ ਕਾਰਪੋਰੇਸ਼ਨ ਦੀ ਹੱਦ ‘ਚ ਸਥਿਤ ਸਾਰੇ ਸਕੂਲ, ਕਾਲਜਾਂ ਅਤੇ ਆਈ.ਟੀ.ਆਈਜ਼ (ਸਰਕਾਰੀ ਅਤੇ ਪ੍ਰਾਈਵੇਟ)’ਚ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

Related Articles

Back to top button