Sikh News
Amritsar Airport ਤੇ ਗੁਰੂ ਰਾਮਦਾਸ ਸਾਹਿਬ ਦੇ ਗੁਰਪੁਰਬ ਦਾ ਵਿਲੱਖਣ ਨਜਾਰਾ | Surkhab TV

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚ ਬਡ਼ੀ ਸ਼ਰਧਾ ਤੇ ਉਦਾਸੀ ਨਾਲ ਬਣਾਇਆ ਜਾ ਰਿਹਾ ਹੈ ਉੱਥੇ ਹੀ ਅੰਮ੍ਰਿਤਸਰ ਦੇ ਕੌਮਾਂਤਰੀ ਹਵਾਈ ਅੱਡੇ ਤੇ ਵੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਨੂੰ ਸਮਰਪਤ ਰਖਾਏ ਗਏ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉੱਥੇ ਹੀ ਹਵਾਈ ਅੱਡੇ ਦੇ ਅਧਿਕਾਰੀਆਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਹਿਲੋਂ ਇਹ ਗੁਰਪੁਰਬ ਸਿਰਫ਼ ਸਿਰਫ ਅਰਦਾਸ ਕਰਕੇ ਹੀ ਮਨਾਇਆ ਜਾਂਦਾ ਸੀ ਲੇਕਿਨ ਹੁਣ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵੀ ਪਾਏ ਜਾਂਦੇ ਹਨ ਉੱਥੇ ਹੀ ਉਨ੍ਹਾਂ ਨੇ ਸਮੂਹ ਸੰਗਤਾਂ ਦਾ ਧੰਨਵਾਦ ਵੀ ਕੀਤਾ