Sikh News

Announce the dates of the visit to Hemkunt Sahib, starting early this time

ਉੱਤਰਾਖੰਡ ਸਥਿਤ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਸ ਵਾਰ 10 ਮਈ ਨੂੰ ਸ਼ੁਰੂ ਕੀਤੇ ਜਾਣ ਦੀ ਸੰਭਾਵਨਾ ਹੈ। ਇਹ ਯਾਤਰਾ ਪਹਿਲਾਂ ਮਈ ਦੇ ਆਖਰੀ ਹਫਤੇ ਜਾਂ ਜੂਨ ਦੇ ਪਹਿਲੇ ਹਫਤੇ ਸ਼ੁਰੂ ਹੁੰਦੀ ਸੀ ਪਰ ਇਸ ਵਾਰ ਯਾਤਰਾ ਜਲਦੀ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।Shri Hemkunt Sahib Tourism and Travel Guide, Hill Station, Religious Places  and Nearby Attractions in Shri Hemkunt Sahibਗੁਰਦੁਆਰਾ ਗੋਬਿੰਦਘਾਟ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਹੇਮਕੁੰਟ ਸਾਹਿਬ ਟਰੱਸਟ ਦੇ ਆਗੂ ਨਰਿੰਦਰ ਪਾਲ ਸਿੰਘ ਬਿੰਦਰਾ ਦੀ ਉੱਤਰਾਖੰਡ ਦੇ ਮੁੱਖ ਮੰਤਰੀ ਨਾਲ ਮੀਟਿੰਗ ਹੋਈ ਸੀ, ਜਿਸ ਵਿੱਚ ਇਹ ਯਾਤਰਾ ਜਲਦੀ ਸ਼ੁਰੂ ਕਰਨ ਦਾ ਫ਼ੈਸਲਾ ਹੋਇਆ ਹੈ। ਬਦਰੀਨਾਥ ਧਾਮ ਦੀ ਯਾਤਰਾ ਨਾਲ ਜਲਦੀ ਹੀ ਇਹ ਯਾਤਰਾ ਵੀ ਸ਼ੁਰੂ ਕਰ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਗੁਰਦੁਆਰਾ ਹੇਮਕੁੰਟ ਸਾਹਿਬHemkund sahib Ji Pilgrimage Guide , Uttarakhand Tourist Guide , Uttarakhand  Tourism - Holiday Travel ਨੇੜਲੇ ਇਲਾਕਿਆਂ ਵਿੱਚ ਇਸ ਵਾਰ ਪਿਛਲੇ ਵਰ੍ਹੇ ਨਾਲੋਂ ਘੱਟ ਬਰਫ ਪਈ ਹੈ। ਬਰਫ ਹਟਾਉਣ ਦਾ ਕੰਮ ਭਾਰਤੀ ਫੌਜ ਦੇ ਜਵਾਨਾਂ ਵੱਲੋਂ 15 ਅਪਰੈਲ ਤੋਂ ਸ਼ੁਰੂ ਕੀਤਾ ਜਾਵੇਗਾ।

Related Articles

Back to top button