Latest

Announcement to open all government and private schools in Punjab

ਪੰਜਾਬ ਸਰਕਾਰ ਨੇ ਛੋਟੀਆਂ ਕਲਾਸਾਂ ਲਈ ਵੀ ਸਕੂਲ 27 ਜਨਵਰੀ ਤੋਂ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਸਕੂਲ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਹਿਮਤੀ ਤੋਂ ਬਾਅਦ ਸਰਕਾਰੀ, ਏਡਿਡ ਤੇ ਪ੍ਰਾਈਵੇਟ ਸਕੂਲ ਤੀਜੀ ਅਤੇ ਚੌਥੀ ਕਲਾਸ ਲਈ 27 ਜਨਵਰੀ ਤੋਂ ਖੁੱਲ੍ਹਣਗੇ।Announcement to open all government and private schools in Punjabਇਸ ਤੋਂ ਬਾਅਦ 1 ਫਰਵਰੀ ਤੋਂ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਸਕੂਲਾਂ ’ਚ ਕਲਾਸਾਂ ਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਕੂਲ ਖੁੱਲ੍ਹਣ ਤੇ ਬੰਦ ਹੋਣ ਦਾ ਸਮਾਂ ਪਹਿਲਾਂ ਵਾਂਗ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗਾ ਤੇ ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਮਾਪਿਆਂ ਨੂੰ ਲਿਖਤੀ ਸਹਿਮਤੀ ਵੀ ਦੇਣੀ ਪਵੇਗੀ।

Related Articles

Back to top button