Latest

Announcing the ‘siege of Parliament’ Listen to the whole route from Gurnam Singh Charuni | Surkhab Tv

ਖੇਤੀ ਕਾਨੂੰਨਾਂ ਦੇ ਵਿਰੁੱਧ ਛੇੜੇ ਸੰਘਰਸ਼ ਨੂੰ ਅਗੇ ਵਧਾਉਂਦੇ ਹੋਏ ਸੰਯੁਕਤ ਕਿਸਾਨ ਮੋਰਚਾ ਵਲੋਂ ਨਵੇ ਫੈਸਲੇ ਲੈਂਦੇ ਹੋਏ 5 ਅਪ੍ਰੈਲ ਨੂੰ ਐਫ. ਸੀ.ਆਈ .ਬਚਾਓ ਦਿਵਸ ਮਨਾਉਣ , 10 ਅਪ੍ਰੈਲ ਨੂੰ ਕੇ. ਐਮ. ਪੀ. ਨੂੰ 24 ਘੰਟੇ ਬੰਦ ਕਰਨ , 13 ਅਪ੍ਰੈਲ ਨੂੰ ਵਿਸਾਖੀ ਦਾ ਤਿਉਹਾਰ ਦਿੱਲੀ ਦੀਆਂ ਸਰਹੱਦਾ ‘ਤੇ ਮਨਾਉਣ , 14 ਅਪ੍ਰੈਲ ਨੂੰ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਨ ਤੇ ਸੰਵਿਧਾਨ ਬਚਾਓ ਦਿਵਸ ਮਨਾਉਣ , 1 ਮਈ ਨੂੰ ਮਜ਼ਦੂਰ ਦਿਵਸ ਦਿੱਲੀ ਮੋਰਚਿਆ ਤੇ ਮਨਾਉਣ ਅਤੇ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਮਈ ਦੇ ਪਹਿਲੇ ਪੰਦਰਵਾੜੇ ਸੰਸਦ ਮਾਰਚ ਕਰਨ ਦਾ ਐਲਾਨ ਕੀਤਾ ਹੈ ।ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਹੈ ਕਿ 10 ਅਪਰੈਲ (ਦਿਨ ਸ਼ਨੀ-ਐਤਵਾਰ) ਨੂੰ ‘ਕੇਐੱਮਪੀ ਐਕਸਪ੍ਰੈੱਸ ਵੇਅ’ Farm leader Charuni, other protesters booked for violence at Khattar's rally24 ਘੰਟਿਆਂ ਲਈ ਜਾਮ ਕੀਤਾ ਜਾਵੇਗਾ ਅਤੇ ਮਈ ਮਹੀਨੇ ਸੰਸਦ ਵੱਲ ਪੈਦਲ ਮਾਰਚ ਕੀਤਾ ਜਾਵੇਗਾ, ਜਿਸ ਵਾਸਤੇ ਤਰੀਕ ਅੱਗੇ ਚੱਲ ਕੇ ਦਿੱਤੀ ਜਾਵੇਗੀ।ਸ. ਗੁਰਨਾਮ ਸਿੰਘ ਝੜੂਨੀ ਨੇ ਕਿਹਾ ਕਿ ਜੇ ਸਰਕਾਰ ਨੇ ਬੈਰੀਕੇਡ ਲਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਬੈਰੀਕੇਡ ਹਟਾ ਦਿੱਤੇ ਜਾਣਗੇ।

Related Articles

Back to top button