Politics

ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਵੱਡੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਮਿਲੀ।

ਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਮਿਲੀ। ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਸੁਣਵਾਈ ਹੋਈ ਅਤੇ ਮਜੀਠੀਆ ਨੂੰ ਅੰਤ੍ਰਿਮ ਜ਼ਮਾਨਤ ਮਿਲ ਗਈ ਹੈ। 

ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਵੱਡੀ ਰਾਹਤ

ਐਫਆਈਆਰ ਨੰਬਰ 91 ਤਹਿਤ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ।  ਮਜੀਠੀਆ ਨੂੰ ਵੱਡੀ ਰਾਹਤ ਮਜੀਠਾ ਪੁਲਿਸ ਸਟੇਸ਼ਨ ਵਿੱਚ ਦਰਜ ਐਫਆਈਆਰ ਨੰਬਰ 91 ਵਿੱਚ ਮਿਲੀ ਹੈ।


Comments