Politics

ਮਨਪ੍ਰੀਤ ਇਯਾਲੀ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਦੇ ਚਿਹਰੇ ਐਲਾਨੇ

ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹਾਲ ਹੀ ਵਿੱਚ ਸ਼ਾਮਿਲ ਹੋਏ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਪਾਰਟੀ ਵੱਲੋਂ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦੇ ਚਿਹਰਿਆਂ ਦਾ ਐਲਾਨ ਕੀਤਾ।

ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹਾਲ ਹੀ ਵਿੱਚ ਸ਼ਾਮਿਲ ਹੋਏ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਪਾਰਟੀ ਵੱਲੋਂ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦੇ ਚਿਹਰਿਆਂ ਦਾ ਐਲਾਨ ਕੀਤਾ। 

Rebel SAD MLA Manpreet Singh Ayali joins Waris Punjab De, signals fresh ...

ਉਨ੍ਹਾਂ ਨੇ ਕਿਹਾ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਸੀਐਮ ਦਾ ਚਿਹਰਾ ਹੋਣਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਇੱਕ ਹਿੰਦੂ ਅਤੇ ਇੱਕ ਦਲਿਤ ਚਿਹਰਾ ਉਪ ਮੁੱਖ ਮੰਤਰੀ ਬਣੇਗਾ।

Comments