Latest

Attendance of Dhadrians on Kisan Morcha Dhadrian wale | Delhi | Surkhab TV

ਕਿਸਾਨੀ ਬਿੱਲਾਂ. ਵਿਰੁੱਧ ਸੰਘਰਸ਼ ਲਗਾਤਾਰ ਯਾਰੀ ਹੈ…ਤਕਰੀਬਨ ਮਹੀਨੇ ਤੋਂ ਕਿਸਾਨ ਹੁਣ ਦਿੱਲੀ ਸੜਕਾਂ ਦੇ ਉਪਰ ਬੈਠੇ ਹੋਏ ਹਨ ਤੇ ਇਨੀ ਠੰਡ ਚ ਇਹ ਪੋਹ ਮਹੀਨੇ ਦੀ ਠੰਡ ਦੇ ਦਿਨ ਸਾਨੂ ਗੁਰੂ ਗੋਬਿੰਦ ਸਿੰਘ ਜੀ ਅਤੇ ਓਹਨਾ ਦੇ ਪਰਿਵਾਰ ਦੀ ਯਾਦ ਦਿਵਾਉਂਦੇ ਹਨ..ਹੁਣ ਇਸ Dhadrianwale slams Akal Takht acting jathedarਵਿਦਰੋਹ ਚ ਛੋਟੇ ਛੋਟੇ ਬਚੇ ਵੀ ਪਹੁੰਚ ਰਹੇ ਹਨ..ਇਸ ਵਿਦਰੋਹ ਚ ਪਹੁੰਚੇ ਢਡਰੀਆਂ ਵਾਲਿਆਂ ਵਲੋਂ ਇੱਕੀ ਲੱਖ ਰੁਪਏ ਸੰਘਰਸ਼ ਚ ਹੋਣ ਵਾਲੇ ਸ਼ਹੀਦਾਂ ਦੀ ਸਹਾਇਤਾ ਲਈ ਭੇਜਿਆ ਗਯਾ ਹੈ ਕਦ ਤਕ ਮੋਦੀ ਇਹ ਕਾਲੇ ਕਨੂੰਨ ਵਾਪਸ ਲਵੇਗਾ ,ਇਸ ਬਾਰੇ ਅਜੇ ਕੁਜ ਨਹੀਂ ਕਿਹਾ ਜਾ ਸਕਦਾ…ਪਰ ਇਹ ਸੰਘਰਸ਼ ਦੀਨੋ ਦਿਨ ਹੋਰ ਤੇਜ ਹੋ ਰਿਹਾ ਹੈ

Related Articles

Back to top button