Latest

Babbu Mann arrives to bid farewell to Sardul Sikandar

ਪ੍ਰਸਿੱਧ ਪੰਜਾਬੀ ਲੋਕ ਗਾਇਕ ਸਰਦੂਲ ਸਿਕੰਦਰ ਬੀਤੇ ਦਿਨ ਇਸ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਸਰਦੂਲ ਸਿਕੰਦਰ ਦਾ ਸਸਕਾਰ ਅੱਜ ਦੁਪਹਿਰ 2 ਵਜੇ ਉਹਨਾਂ ਦੇ ਜੱਦੀ ਪਿੰਡ ਖੇੜੀ ਨੌਧ ਸਿੰਘ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਕੀਤਾ ਜਾਵੇਗਾ। ਇਸ ਮੌਕੇ ‘ਸੁਰਾਂ ਦੇ ਸਿਕੰਦਰ’ ਨੂੰ ਅੰਤਿਮ ਵਿਦਾਈ ਦੇਣ ਲਈ ਭਾਰੀ ਗਿਣਤੀ ਵਿਚ ਲੋਕ ਉਹਨਾਂ ਦੇ ਘਰ ਪਹੁੰਚ ਰਹੇ ਹਨ।Babbu Mann

Related Articles

Back to top button